ਲੁਧਿਆਣਾ: ਜੀਟੀਬੀ ਨਗਰ ’ਚ ਬਜ਼ੁਰਗ ਜੋੜੇ ਦਾ ਕਤਲ

ਲੁਧਿਆਣਾ: ਜੀਟੀਬੀ ਨਗਰ ’ਚ ਬਜ਼ੁਰਗ ਜੋੜੇ ਦਾ ਕਤਲ

ਨਿਖਿਲ ਭਾਰਦਵਾਜ

ਲੁਧਿਆਣਾ, 25 ਮਈ

ਇਥੋਂ ਦੇ ਜਮਾਲਪੁਰ ਸਥਿਤ ਜੀਟੀਬੀ ਨਗਰ ਵਿੱਚ ਅੱਜ ਦੋਹਰੇ ਕਤਲ ਕਾਂਡ ’ਚ ਪਤੀ-ਪਤਨੀ ਦੀ ਹੱਤਿਆ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ 65 ਸਾਲਾ ਭੁਪਿੰਦਰ ਸਿੰਘ ਅਤੇ ਉਸ ਦੀ ਪਤਨੀ 62 ਸੁਸ਼ਪਿੰਦਰ ਕੌਰ ਵਜੋਂ ਹੋਈ ਹੈ। ਜੋੜੇ ਦੇ ਪੁੱਤਰਰ ਮਨੀ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਮੰਗਲਵਾਰ ਰਾਤ ਨੂੰ ਘਰ ਦੀ ਹੇਠਲੀ ਮੰਜ਼ਿਲ 'ਤੇ ਕਮਰੇ 'ਚ ਸੁੱਤਾ ਸੀ ਜਦੋਂ ਕਿ ਉਸ ਦੇ ਮਾਤਾ-ਪਿਤਾ ਦੂਜੀ ਮੰਜ਼ਿਲ 'ਤੇ ਸਨ। ਅੱਜ ਸਵੇਰੇ ਜਦੋਂ ਉਹ ਜਾਗ ਕੇ ਉੱਪਰ ਗਿਆ ਤਾਂ ਆਪਣੇ ਮਾਤਾ-ਪਿਤਾ ਨੂੰ ਮਰਿਆ ਦੇਖਿਆ। ਔਰਤ ਦੀ ਲਾਸ਼ ਕਮਰੇ ਵਿੱਚ ਮਿਲੀ, ਜਦੋਂ ਕਿ ਉਸ ਦੇ ਪਤੀ ਦੀ ਲਾਸ਼ ਰਸੋਈ ਕੋਲ ਸੀ। ਪੁਲੀਸ ਨੇ ਦੱਸਿਆ ਕਿ ਘਰ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਪਰ ਮੁਲਜ਼ਮ ਡਿਜ਼ੀਟਲ ਵੀਡੀਓ ਰਿਕਾਰਡਰ ਲੈ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All