ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੀ ਸੀ ਵੱਲੋਂ ਮਨੀਸ਼ ਜਿੰਦਲ ਦਾ ਸਨਮਾਨ

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਕੰਪਿਊਟੇਸ਼ਨਲ ਸਾਇੰਸਜ਼ ਵਿਭਾਗ ਦੇ ਮੁਖੀ ਅਤੇ ਪ੍ਰੋ. ਡਾ. ਮੁਨੀਸ਼ ਜਿੰਦਲ ਦਾ ਅਧਿਆਪਨ, ਖੋਜ ਅਤੇ ਅਕਾਦਮਿਕ ਲੀਡਰਸ਼ਿਪ ਖੇਤਰ ਵਿੱਚ ਬੇਮਿਸਾਲ ਯੋਗਦਾਨ ਲਈ ਆਈ.ਐੱਸ.ਟੀ.ਈ. ਸਰਵੋਤਮ ਅਧਿਆਪਕ ਪੁਰਸਕਾਰ 2025 ਨਾਲ ਸਨਮਾਨਿ ਕੀਤਾ ਗਿਆ ਹੈ। ਵਾਈਸ-ਚਾਂਸਲਰ...
ਡਾ. ਮਨੀਸ਼ ਜਿੰਦਲ ਦਾ ਸਨਮਾਨ ਕਰਦੇ ਹੋਏ ਵਾਈਸ ਚਾਂਸਲਰ ਸੰਜੀਵ ਕੁਮਾਰ ਸ਼ਰਮਾ।
Advertisement
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਕੰਪਿਊਟੇਸ਼ਨਲ ਸਾਇੰਸਜ਼ ਵਿਭਾਗ ਦੇ ਮੁਖੀ ਅਤੇ ਪ੍ਰੋ. ਡਾ. ਮੁਨੀਸ਼ ਜਿੰਦਲ ਦਾ ਅਧਿਆਪਨ, ਖੋਜ ਅਤੇ ਅਕਾਦਮਿਕ ਲੀਡਰਸ਼ਿਪ ਖੇਤਰ ਵਿੱਚ ਬੇਮਿਸਾਲ ਯੋਗਦਾਨ ਲਈ ਆਈ.ਐੱਸ.ਟੀ.ਈ. ਸਰਵੋਤਮ ਅਧਿਆਪਕ ਪੁਰਸਕਾਰ 2025 ਨਾਲ ਸਨਮਾਨਿ ਕੀਤਾ ਗਿਆ ਹੈ। ਵਾਈਸ-ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਡਾ. ਜਿੰਦਲ ਦਾ ਸਨਮਾਨਨ ਕੀਤਾ। ਇਸ ਮੌਕੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ, ਫੈਕਲਟੀ ਅਤੇ ਸਟਾਫ ਮੈਂਬਰ ਮੌਜੂਦ ਸਨ। 

Advertisement
Advertisement
Show comments