DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਧਮੋਟ ਖੁਰਦ ਜੋੜ ਮੇਲੇ ਦੀਆਂ ਤਿਆਰੀਆਂ ਲਈ ਮੀਟਿੰਗ

ਨੇੜਲੇ ਪਿੰਡ ਧਮੋਟ ਖੁਰਦ ਵਿੱਚ ਬਾਬਾ ਰਾਘੋ ਰਾਮ ਦੇ ਅਸਥਾਨ ਡੇਰਾ ਰਾਮਸਰ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਸੇਵਾਦਾਰਾਂ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਫੈਸਲੇ ਅਨੁਸਾਰ ਬਾਬਾ ਰਾਘੋ ਰਾਮ ਜੀ ਦੀ ਯਾਦ...

  • fb
  • twitter
  • whatsapp
  • whatsapp
featured-img featured-img
ਜੋੜ ਮੇਲੇ ਸਬੰਧੀ ਮੀਟਿੰਗ ਕਰਦੇ ਹੋਏ ਪ੍ਰਧਾਨ ਗੁਰਮੀਤ ਸਿੰਘ ਅਤੇ ਹੋਰ। -ਫੋਟੋ: ਜੱਗੀ
Advertisement

ਨੇੜਲੇ ਪਿੰਡ ਧਮੋਟ ਖੁਰਦ ਵਿੱਚ ਬਾਬਾ ਰਾਘੋ ਰਾਮ ਦੇ ਅਸਥਾਨ ਡੇਰਾ ਰਾਮਸਰ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਸੇਵਾਦਾਰਾਂ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਫੈਸਲੇ ਅਨੁਸਾਰ ਬਾਬਾ ਰਾਘੋ ਰਾਮ ਜੀ ਦੀ ਯਾਦ ’ਚ ਪ੍ਰਬੰਧਕ ਕਮੇਟੀ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 18 ਮਾਰਚ ਨੂੰ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ। ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆਂ ਕਿ ਇਸ ਜੋੜ ਮੇਲੇ ਦੀਆ ਤਿਆਰੀਆਂ ਚੱਲ ਰਹੀਆਂ ਹਨ। ਇਸ ਮੌਕੇ ਕੁਲਦੀਪ ਸਿੰਘ ਗਿੱਲ, ਕੁਲਦੀਪ ਸਿੰਘ ਸਾਬਕਾ ਪੰਚ, ਸਾਬਕਾ ਸਰਪੰਚ ਬਲਜਿੰਦਰ ਸਿੰਘ ਭਾਡੇਵਾਲ ਹਾਜ਼ਰ ਸਨ।

Advertisement

Advertisement
Advertisement
×