350 ਸਾਲਾ ਨੂੰ ਸਮਰਪਿਤ ਨਗਰ ਕੀਰਤਨ 18 ਨੂੰ
ਭਗਤ ਦੇ ਘਰ ਵਜੋਂ ਜਾਣੇ ਜਾਂਦੇ ਨਾਨਕਸਰ ਕਲੇਰਾਂ ਤੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਨਗਰ ਕੀਰਤਨ ਨਾਨਕਸਰ ਸੰਪਰਦਾਇ ਦੀ ਮੁੱਖ ਠਾਠ ਨਾਨਕਸਰ ਕਲੇਰਾਂ ਤੋਂ 18 ਅਕਤੂਬਰ...
Advertisement
ਭਗਤ ਦੇ ਘਰ ਵਜੋਂ ਜਾਣੇ ਜਾਂਦੇ ਨਾਨਕਸਰ ਕਲੇਰਾਂ ਤੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਨਗਰ ਕੀਰਤਨ ਨਾਨਕਸਰ ਸੰਪਰਦਾਇ ਦੀ ਮੁੱਖ ਠਾਠ ਨਾਨਕਸਰ ਕਲੇਰਾਂ ਤੋਂ 18 ਅਕਤੂਬਰ ਨੂੰ ਆਰੰਭ ਹੋਵੇਗਾ ਤੇ ਤਖ਼ਤ ਕੇਸਗੜ੍ਹ ਸਾਹਿਬ ਪਹੁੰਚ ਕੇ ਸਮਾਪਤੀ ਹੋਵੇਗੀ। ਇਸ ਬਾਰੇ ਭਾਈ ਧਰਮਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਗੁਰਜੀਤ ਸਿੰਘ ਨਾਨਕਸਰ, ਬਾਬਾ ਲੱਖਾ ਸਿੰਘ ਨਾਨਕਸਰ ਅਤੇ ਬਾਬਾ ਘਾਲਾ ਸਿੰਘ ਨਾਨਕਸਰ ਦੀ ਅਗਵਾਈ ਹੇਠ ਨਗਰ ਕੀਰਤਨ ਕੱਢਿਆ ਜਾਵੇਗਾ।
Advertisement
Advertisement