ਹਵਨ ਨਾਲ ਕਾਲਜ ਵਿੱਚ ਨਵੇਂ ਸੈਸ਼ਨ ਦਾ ਆਰੰਭ
ਇਥੋਂ ਦੇ ਏਐੱਸ ਕਾਲਜ ਫਾਰ ਵਿਮੈੱਨ ਵਿੱਚ ਨਵੇਂ ਸ਼ੈਸ਼ਨ 2025-26 ਦੀ ਅਰੰਭਤਾ ਮੌਕੇ ਕਾਲਜ ਵਿਚ ਹਵਨ ਸਮਾਰੋਹ ਕੀਤਾ ਗਿਆ ਜਿਸ ਵਿਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਇਲਾਵਾ ਕਾਲਜ ਪ੍ਰਬੰਧਕਾਂ ਨੇ ਹਿੱਸਾ ਲਿਆ। ਇਸ ਮੌਕੇ ਪੰਡਿਤ ਯੋਗ ਆਚਾਰਯ...
Advertisement
ਇਥੋਂ ਦੇ ਏਐੱਸ ਕਾਲਜ ਫਾਰ ਵਿਮੈੱਨ ਵਿੱਚ ਨਵੇਂ ਸ਼ੈਸ਼ਨ 2025-26 ਦੀ ਅਰੰਭਤਾ ਮੌਕੇ ਕਾਲਜ ਵਿਚ ਹਵਨ ਸਮਾਰੋਹ ਕੀਤਾ ਗਿਆ ਜਿਸ ਵਿਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਇਲਾਵਾ ਕਾਲਜ ਪ੍ਰਬੰਧਕਾਂ ਨੇ ਹਿੱਸਾ ਲਿਆ। ਇਸ ਮੌਕੇ ਪੰਡਿਤ ਯੋਗ ਆਚਾਰਯ ਅਸ਼ੋਕ ਨੇ ਪਵਿੱਤਰ ਹਵਨ ਯੱਗ ਦੀ ਰਸਮ ਅਦਾ ਕੀਤੀ ਉਪਰੰਤ ਗਾਇਤਰੀ ਮੰਤਰ ਦੇ ਜਾਪ ਦੁਆਰਾ ਹਵਨ ਯਜਨਾ ਦੀ ਸ਼ੁਰੂਆਤ ਕੀਤੀ ਗਈ। ਪ੍ਰਿੰਸੀਪਲ ਰਣਜੀਤ ਕੌਰ ਨੇ ਸਮਾਗਮ ਦੌਰਾਨ ਕਾਲਜ ਦੀ ਚੜ੍ਹਦੀ ਕਲਾ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Advertisement
Advertisement
×