ਨਾਜਾਇਜ਼ ਕੁਨੈਕਸ਼ਨ ਰੈਗੂਲਰ ਕਰਵਾਉਣ ਲਈ ਨਵੰਬਰ ਤੱਕ ਦਾ ਸਮਾਂ

ਨਾਜਾਇਜ਼ ਕੁਨੈਕਸ਼ਨ ਰੈਗੂਲਰ ਕਰਵਾਉਣ ਲਈ ਨਵੰਬਰ ਤੱਕ ਦਾ ਸਮਾਂ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 18 ਸਤੰਬਰ

ਸਮਾਰਟ ਸਿਟੀ ਵਾਸੀਆਂ ਦੇ ਪਾਣੀ ਕੁਨੈਕਸ਼ਨ ਰੈਗੂਲਰ ਕਰਵਾਉਣ ਲਈ ਨਗਰ ਨਿਗਮ ਲੁਧਿਆਣਾ ਨੇ ਹੁਣ ਸੁਨਹਿਰੀ ਮੌਕਾ ਦਿੱਤਾ ਹੈ। ਇਸਦੇ ਲਈ ਸਰਕਾਰ ਨੇ ਸ਼ਹਿਰ ’ਚ ਪਾਣੀ ਤੇ ਸੀਵਰੇਜ ਦੇ ਨਾਜਾਇਜ਼ ਕੁਨੈਕਸ਼ਨਾਂ ਨੂੰ ਰੈਗੂਲਰ ਕਰਵਾਉਣ ਲਈ ਵਨ ਟਾਈਮ ਸੈਟਲਮੈਂਟ ਪਾਲਿਸੀ ਕਰ ਦਿੱਤੀ ਹੈ, ਲੁਧਿਆਣਾ ’ਚ ਕਰੀਬ 1.25 ਲੱਖ ਕੁਨੈਕਸ਼ਨ ਨਾਜਾਇਜ਼ ਤੌਰ ’ਤੇ ਹਨ, ਉਨ੍ਹਾਂ ਨੂੰ ਨਵੰਬਰ ਮਹੀਨੇ ਤੱਕ ਰੈਗੂਲਰ ਕਰਵਾਉਣ ਲਈ ਕਿਹਾ ਗਿਆ ਹੈ, ਨਹੀਂ ਤਾਂ ਉਨ੍ਹਾਂ ’ਤੇ ਕਾਰਵਾਈ ਕੀਤੀ ਜਾਵੇਗੀ। ਮੇਅਰ ਬਲਕਾਰ ਸੰਧੂ ਨੇ ਦੱਸਿਆ ਕਿ ਜਿਨਾਂ ਲੋਕਾਂ ਦੇ ਪਾਣੀ ਸੀਵਰੇਜ ਕੁਨੈਕਸ਼ਨ ਰੈਗੂਲਰ ਨਹੀਂ ਹਨ, ਉਨ੍ਹਾਂ ਸਾਰਿਆਂ ਨੂੰ ਕੁਨੈਕਸ਼ਨ ਰੈਗੂਲਰ ਕਰਵਾਉਣੇ ਪੈਣਗੇ। ਜਿਨ੍ਹਾਂ ਲੋਕਾਂ ਨੂੰ ਪਾਣੀ ਤੇ ਸੀਵਰੇਜ ਦੇ ਬਿੱਲ ’ਚ ਛੋਟ ਹੈ, ਉਹ ਵੀ ਆਪਣੇ ਕੁਨੈਕਸ਼ਨ ਰੈਗੂਲਰ ਕਰਵਾ ਸਕਦੇ ਹਨ। 125 ਵਰਗ ਗਜ ਤੋਂ ਘੱਟ ਦੇ ਮਕਾਨਾਂ ਦੇ ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਵੀ ਇਸ ਦਾਇਰੇ ’ਚ ਆਉਣਗੇ। ਇਸ ਲਈ ਲੋਕਾਂ ਨੂੰ ਨਵੰਬਰ ਮਹੀਨੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸਖ਼ਤੀ ਵਰਤੀ ਜਾਵੇਗੀ। ਰੈਗੂਲਰ ਨਾ ਕਰਵਾਉਣ ਵਾਲਿਆਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਜਾਣਗੇ ਜਾਂ ਜੁਰਮਾਨਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇੱਕ ਜਾਣਕਾਰੀ ਮੁਤਾਬਕ ਸ਼ਹਿਰ ’ਚ ਕਰੀਬ 4.80 ਲੱਖ ਬਿਜਲੀ ਦੇ ਕੁਨੈਕਸ਼ਨ ਹਨ। ਨਿਗਮ ਦੇ ਕੋਲ ਪਾਣੀ ਅਤੇ ਸੀਵਰੇਜ ਦੇ ਢਾਈ ਲੱਖ ਜਾਇਜ਼ ਕੁਨੈਕਸ਼ਨ ਹਨ। ਇਹ ਅੰਤਰ 2.30 ਲੱਖ ਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All