ਸੱਟਾ ਲਾਉਣ ਦੇ ਦੋਸ਼ ਹੇਠ ਇੱਕ ਗ੍ਰਿਫ਼ਤਾਰ
ਥਾਣਾ ਦਰੇਸੀ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਦੜਾ ਸੱਟਾ ਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਮੁੱਹਲਾ ਬਾਲ ਸਿੰਘ ਨਗਰ ਤੋਂ ਵਿਸ਼ਾਲ ਉਰਫ਼ ਮੋਨੂ ਵਾਸੀ ਮੁੱਹਲਾ ਸਰਦਾਰ ਨਗਰ...
Advertisement
ਥਾਣਾ ਦਰੇਸੀ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਦੜਾ ਸੱਟਾ ਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਥਾਣੇਦਾਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਮੁੱਹਲਾ ਬਾਲ ਸਿੰਘ ਨਗਰ ਤੋਂ ਵਿਸ਼ਾਲ ਉਰਫ਼ ਮੋਨੂ ਵਾਸੀ ਮੁੱਹਲਾ ਸਰਦਾਰ ਨਗਰ ਨੂੰ ਗਲੀ ਨੰਬਰ 12 ਦੀ ਨੁੱਕਰ ਤੇ ਇੱਕ ਦੁਕਾਨ ਦੇ ਬਾਹਰ ਖੜ੍ਹ ਕੇ ਪਰਚੀ ਦੜਾ ਸੱਟਾ ਲਗਾਉਂਦਿਆਂ ਕਾਬੂ ਕਰਕੇ ਉਸ ਪਾਸੋਂ 1760 ਰੁਪਏ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਹਨ। ਪੁਲੀਸ ਕੋਲੋਂ ਪੁੱਛ-ਪੜਤਾਲ ਕਰ ਰਹੀ ਹੈ।
Advertisement
Advertisement
Advertisement
×

