DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਜੀ ਰਾਮ ਜੀ’ ਬਾਰੇ ਗੁਮਰਾਹ ਕਰ ਰਹੇ ਨੇ ਵਿਰੋਧੀ: ਧਨਖੜ

ਭਾਜਪਾ ਦੇ ਕੌਮੀ ਸਕੱਤਰ ਅਤੇ ਸਾਬਕਾ ਕੇਂਦਰੀ ਮੰਤਰੀ ਓ ਪੀ ਧਨਖੜ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਆਪਣੇ ਰਾਜਸੀ ਹਿੱਤਾਂ ਲਈ ‘ਜੀ ਰਾਮ ਜੀ’ ਦਾ ਵਿਰੋਧ ਕਰ ਰਹੀਆਂ ਹਨ ਕਿਉਂਕਿ ਸਰਕਾਰ ਵੱਲੋਂ ਇਸ ਵਿੱਚ ਪਾਰਦਰਸ਼ਤਾ ਲਿਆਉਣ ਲਈ ਇਸ ਨੂੰ ਸਿੱਧਾ...

  • fb
  • twitter
  • whatsapp
  • whatsapp
Advertisement

ਭਾਜਪਾ ਦੇ ਕੌਮੀ ਸਕੱਤਰ ਅਤੇ ਸਾਬਕਾ ਕੇਂਦਰੀ ਮੰਤਰੀ ਓ ਪੀ ਧਨਖੜ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਆਪਣੇ ਰਾਜਸੀ ਹਿੱਤਾਂ ਲਈ ‘ਜੀ ਰਾਮ ਜੀ’ ਦਾ ਵਿਰੋਧ ਕਰ ਰਹੀਆਂ ਹਨ ਕਿਉਂਕਿ ਸਰਕਾਰ ਵੱਲੋਂ ਇਸ ਵਿੱਚ ਪਾਰਦਰਸ਼ਤਾ ਲਿਆਉਣ ਲਈ ਇਸ ਨੂੰ ਸਿੱਧਾ ਪ੍ਰਧਾਨ ਮੰਤਰੀ ਗਤੀ ਸ਼ਕਤੀ ਐਪ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਜੀ ਰਾਮ ਜੀ’ ਤਹਿਤ ਮਜ਼ਦੂਰਾਂ ਦਾ ਹੁੰਦਾ ਸ਼ੋਸ਼ਣ ਖ਼ਤਮ ਹੋਵੇਗਾ ਅਤੇ ਉਨ੍ਹਾਂ ਨੂੰ 100 ਦਿਨ ਦੀ ਥਾਂ ਹੁਣ 125 ਦਿਨ ਕੰਮ ਦੀ ਗਾਰੰਟੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ 3 ਤੋਂ 4 ਮਹੀਨੇ ਮਜ਼ਦੂਰੀ ਨਹੀਂ ਮਿਲਦੀ ਸੀ ਪਰ ਹੁਣ 15 ਦਿਨਾਂ ਦੀ ਗਰੰਟੀ ਨਾਲ ਮਜ਼ਦੂਰੀ ਮਿਲ ਜਾਵੇਗੀ।

Advertisement
Advertisement
×