ਵਿਧਾਇਕ ਗਿਆਸਪੁਰਾ ਨੇ ਕੈਂਪ ਦਾ ਉਦਘਾਟਨ ਕੀਤਾ
Advertisement
ਲੁਧਿਆਣਾ
ਬ੍ਰਿਟਿਸ਼ ਕਾਨਵੈਂਟ ਸਕੂਲ ਫਤਹਿਪੁਰ ਵਿੱਚ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ, ਮੀਤ ਪ੍ਰਧਾਨ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਸਕੂਲ ਦੀ ਵਿਸ਼ੇਸ਼ ਅਸੈਂਬਲੀ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕੀਤਾ ਗਿਆ।...
ਬਾਬਾ ਸੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਸਿੱਧਸਰ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ। ਕੈਂਪ ਦੇ ਮੁੱਖ ਪ੍ਰਬੰਧਕ ਜੈਦਨ ਸਿੰਘ ਗਿੱਲ ਨੇ ਦੱਸਿਆ ਕਿ ਕੈਪਟਨ ਸਾਧੂ ਸਿੰਘ ਗਿੱਲ ਦੀ ਯਾਦ ਵਿੱਚ ਯੂਨਾਈਟਿਡ ਸਿੱਖ ਮਿਸ਼ਨ (ਯੂ ਐੱਸ ਏ)...
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਦੀਪ ਸਿੰਘ ਭਰਥਲਾ ਨੇ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਸਬੰਧੀ ਤਿਆਰੀਆਂ ਲਈ ਸਮਰਾਲਾ ਵਿੱਚ ਮੀਟਿੰਗ ਕੀਤੀ। ਮੀਟਿੰਗ ਵਿੱਚ ਯੂਨੀਅਨ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਹਰਦੀਪ ਭਰਥਲਾ...
ਕਹਾਣੀਕਾਰ ਜੋਗੇ ਭੰਗਲ ਵੱਲੋਂ ਤਿੰਨ ਪੁਸਤਕਾਂ ਸਭਾ ਨੂੰ ਭੇਟ
Advertisement
ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਵੱਲੋਂ ਡਰਾਇੰਗ/ਪੇਂਟਿੰਗ ਮੁਕਬਲੇ ਕਰਵਾਏ ਗਏ। ਟਰੱਸਟ ਦੇ ਚੇਅਰਮੈਨ ਡਾ. ਜੀਤ ਰਾਵਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਚਾਰ ਸਕੂਲਾਂ ਦੀਆਂ 16 ਲੜਕੀਆਂ ਨੇ ਭਾਗ ਲਿਆ। ਇਸ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਜਸਪ੍ਰੀਤ ਕੌਰ ਨੇ...
ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਸਮਰਾਲਾ ਦੀ ਵਿਦਿਆਰਥਣ ਜਪਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ (ਅੰਡਰ-11 ਸ਼੍ਰੇਣੀ) ਵਿੱਚ ਸੋਨੇ ਦਾ ਤਗ਼ਮਾ ਜਿੱਤਿਆ। ਇਸ ਮੁਕਾਬਲੇ ਵਿੱਚ ਖੇਤਰ ਦੇ ਕਈ ਸਕੂਲਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ, ਜਿਸ ਨਾਲ ਨੌਜਵਾਨ ਖਿਡਾਰੀਆਂ ਨੂੰ ਆਪਣੀ...
ਜੀ ਜੀ ਐੱਨ ਖਾਲਸਾ ਕਾਲਜ ’ਚ ਗ਼ਜ਼ਲ ਦਰਬਾਰ ਕਰਵਾਇਆ
ਡੀ ਏ ਵੀ ਪਬਲਿਕ ਸਕੂਲ ਪੱਖੋਵਾਲ ਰੋਡ ਵਿੱਚ ਸੱਤ ਦਿਨਾਂ ਐੱਨ ਐੱਸ ਐੱਸ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਸਮਾਗਮ ਵਿੱਚ 50 ਉਤਸ਼ਾਹ ਐਨਸੀਸੀ ਵਲੰਟੀਅਰਾਂ ਨੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰ. ਡਾ. ਸਤਵੰਤ ਕੌਰ ਭੁੱਲਰ ਨੇ ਮੁੱਖ ਮਹਿਮਾਨ ਵਜੋਂ...
ਲੋਕਾਂ ਨੂੰ ਮਾਰਨ ’ਤੇ ਤੁਲੇ ਜ਼ਿਲ੍ਹਾ ਅਧਿਕਾਰੀ: ਸੀਚੇਵਾਲ; ਪੰਪਿੰਗ ਸਟੇਸ਼ਨ ਦੀਆਂ ਬੰਦ ਮੋਟਰਾਂ ਤੋਂ ਰਾਜ ਸਭਾ ਮੈਂਬਰ ਨਾਰਾਜ਼
ਸੰਗਤ ਵੱਲੋਂ ਥਾਂ-ਥਾਂ ਨਿੱਘਾ ਸਵਾਗਤ; ਪੰਜ ਪਿਆਰਿਆਂਂ ਤੇ ਕੀਰਤਨੀ ਜਥਿਆਂ ਦਾ ਸਨਮਾਨ
ਸੀ ਐੱਨ ਜੀ ਸਿਲੰਡਰ ਫਟਣ ਦੌਰਾਨ ਵਾਪਰਿਆ ਹਾਦਸਾ; ਫਾਇਰ ਟੈਂਡਰਾਂ ਨੇ ਅੱਗ ’ਤੇ ਕਾਬੂ ਪਾਇਆ
ਸਥਾਨਕ ਫਲਾਵਰ ਐਨਕਲੇਵ ਦੁੱਗਰੀ ਸਥਿਤ ਦੋ ਦੁਕਾਨਾਂ ਵਿੱਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਹੋ ਗਿਆ। ਚੋਰਾਂ ਨੇ ਪਹਿਲਾਂ ਸਪੜਾ ਕਮਿਊਨੀਕੇਸ਼ਨ ਦੀ ਦੁਕਾਨ ਦਾ ਸ਼ਟਰ ਤੋੜਿਆ ਅਤੇ ਅੱਠ-ਦਸ ਮੋਬਾਈਲ ਫੋਨ, ਇਕ ਡਿਜੀਟਲ ਕੈਮਰਾ ਅਤੇ 30 ਹਜ਼ਾਰ ਰੁਪਏ ਲੈ ਗਏ। ਦੁਕਾਨ ਮਾਲਕ...
ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 44 ਵਿੱਚ ਨਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਕੌਂਸਲਰ ਸੋਹਣ ਸਿੰਘ ਗੋਗਾ ਦੀ ਇਸ ਪਹਿਲਕਦਮੀ ਤਹਿਤ ਹਲਕੇ ਦੇ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਵਿਧਾਇਕ ਸਿੱਧੂ ਨੇ...
ਮਰੀਜ਼ਾਂ ਵਿੱਚ ਪਈਆਂ ਭਾਜੜਾਂ; ਬਲੱਡ ਬੈਂਕ ਦੇ ਪਿੱਛੇ ਖਾਲੀ ਥਾਂ ’ਤੇ ਪਿਆ ਸੀ ਕੂੜਾ
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਚਾਰ ਦੁਪਹੀਆ ਵਾਹਨ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ। ਪੁਲੀਸ ਨੇ ਇਸ ਮਾਮਲੇ ਵਿੱਚ ਟਿੱਬਾ ਰੋਡ ਪ੍ਰੇਮ ਵਿਹਾਰ ਦੇ ਰਹਿਣ...
ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਸਬੰਧੀ ਨਿਬੰਧਾਂ ਦਾ ਸੰਗ੍ਰਹਿ ਹੈ ਪੁਸਤਕ
ਮਾਨਵਤਾ ਭਲਾਈ ਸੇਵਾ ਸੁਸਾਇਟੀ ਵੱਲੋਂ ਗੁਰੂ ਨਾਨਕ ਖਾਲਸਾ ਹਾਈ ਸਕੂਲ ਗੁੱਜਰਖਾਨ ਗਰਲਜ਼ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ 100 ਦੇ ਕਰੀਬ ਸਵੈਟਰ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਦਰਸ਼ਨ ਸਿੰਘ ਭਲਾਈ ਵਾਲੇ ਨੇ ਸਵੈਟਰ ਵੰਡਣ ਦੀ ਰਸਮ ਅਦਾ ਕੀਤੀ। ਉਨ੍ਹਾਂ...
ਇੱਥੇ ਜਤਿੰਦਰਾ ਗਰੀਨਫੀਲਡ ਸਕੂਲ ਵਿੱਚ ਅੱਜ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ੍ਰੀ ਸਹਿਜ ਪਾਠ ਨਾਲ ਹੋਈ। ਹਫ਼ਤਾ ਭਰ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ...
ਪਰਵਾਸੀ ਪੰਜਾਬੀ ਸਵਨਿੰਦਰਦੀਪ ਸੰਧੂ ਅਤੇ ਗਗਨਦੀਪ ਸੰਧੂ ਵੱਲੋਂ ਦਾਤਾ ਫਾਊਂਡੇਸ਼ਨ ਕੈਨੇਡਾ ਅਤੇ ਗੁਰੂ ਨਾਨਕ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਗੁਰਮਤਿ ਭਵਨ ਮੁੱਲਾਂਪੁਰ ਵਿੱਚ 101ਵਾਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਇਸ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ...
ਅੱਜ ਤੋਂ ਘਰਾਂ ਤੇ ਵਪਾਰਕ ਅਦਾਰਿਆਂ ’ਤੇ ਲਹਿਰਾਏ ਜਾਣਗੇ ਕੇਸਰੀ ਨਿਸ਼ਾਨ
ਬੀਬੀ ਸੀਮਾ ਸਿੰਘ ਨੂੰ ਵਾਰਡ ਨੰਬਰ 45 ਦੀ ਕਾਂਗਰਸ ਮਹਿਲਾ ਵਿੰਗ ਪ੍ਰਧਾਨ ਨਿਯੁਕਤ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜੀਏਟ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਲੈਕਚਰ ਮੁਕਾਬਲੇ ਵਿਚ ਹਿੱਸਾ ਲਿਆ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ...
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ ਏ ਸਮੈਸਟਰ ਦੂਜਾ ਦੇ ਨਤੀਜਿਆਂ ਵਿੱਚ ਇਥੋਂ ਦੇ ਏ ਐੱਸ ਕਾਲਜ ਫਾਰ ਵਿਮੈਨ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਅਕਸ਼ਿਤਾ ਵਿਜ ਨੇ 8.33 ਐੱਸ ਜੀ...
ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕੀਤੀ
ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਪਟਿਆਲਾ ਨੂੰ ਦਿੱਤੀ ਸ਼ਿਕਸਤ
ਇਥੋਂ ਦੇ ਨੇੜਲੇ ਪਿੰਡ ਲਿਬੜਾ ਵਿੱਚ ਸਥਿਤੀ ਦਿੱਲੀ ਪਬਲਿਕ ਸਕੂਲ ਨੇ ਸੀਨੀਅਰ ਵਿਦਿਆਰਥੀਆਂ ਲਈ 15ਵਾਂ ਸਾਲਾਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਮਨਵੇਸ਼ ਸਿੰਘ ਸਿੱਧੂ ਸੈਕਟਰੀ ਲੇਬਰ ਤੇ ਸੈਕਟਰੀ ਰੈਵੇਨਿਊ ਐਂਡ ਰਿਹੈਬਿਲੀਟੇਸ਼ਨ ਮੁੱਖ ਮਹਿਮਾਨ, ਜਦੋਂਕਿ ਪ੍ਰੋ. ਮਨਿੰਦਰ ਸਿੱਧੂ ਨੇ...
Advertisement

