ਆਮ ਆਦਮੀ ਪਾਰਟੀ ਐੱਸ ਸੀ ਵਿੰਗ ਵੱਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ 69ਵਾਂ ਪ੍ਰੀ ਨਿਰਵਾਣ ਦਿਵਸ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ ਐਸ ਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ...
Advertisement
ਲੁਧਿਆਣਾ
ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ, ਜੰਕ ਫੂਡ, ਸਮੇਂ ਦੀ ਗਲਤ ਵਰਤੋਂ ਸੁਧਾਰਨ ਦਾ ਅਹਿਦ
ਅੱਜ ਇਥੋਂ ਦੀ ਧਰਮਸ਼ਾਲਾ ਵਿੱਚ ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇੱਕਤਰਤਾ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਤਰਸੇਮ ਲਾਲ ਅਤੇ ਕਿਸ਼ਨ ਕੁਮਾਰ ਵਿਨਾਇਕ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ...
ਕ੍ਰਾਂਤੀਕਾਰੀ ਦਾਖਾ ਫਿਰ ਲਿਖੇਗਾ ਜਿੱਤ ਦਾ ਇਤਿਹਾਸ: ਇਆਲੀ
Advertisement
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਜੰਡਾਲੀ ਜ਼ੋਨ ਤੋਂ ‘ਆਪ’ ਦੀ ਉਮੀਦਵਾਰ ਗੁਰਪ੍ਰੀਤ ਕੌਰ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕੀਤਾ। ਵਿਧਾਇਕ ਗਿਆਸਪੁਰਾ ਨੇ ਕਿਹਾ,‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਤਾਂ ਹੀ...
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਤੀ ਨਗਰ, ਸੈਕਟਰ - 39, ਜਮਾਲਪੁਰ ਵੱਲੋਂ ਸਕੂਲ ਮੁਖੀ ਸੁਖਧੀਰ ਸੇਖੋਂ ਅਤੇ ਸਮੂਹ ਸਟਾਫ ਦੀਆਂ ਕੋਸ਼ਿਸ਼ਾਂ ਸਦਕਾ ਖੇਡਾਂ ਅਤੇ ਵਿਦਿਅਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਕਰਵਾਈਆਂ ਖੇਡਾਂ...
ਅਕਾਲੀ ਉਮੀਦਵਾਰ ਵੱਲੋਂ ਸਰਕਾਰ ਦੀਆਂ ਧੱਕੇਸ਼ਾਹੀਆਂ ਅਤੇ ਝੂਠੇ ਵਾਅਦਿਆਂ ਬਾਰੇ ਪ੍ਰਚਾਰ ਕਰਨ ਦਾ ਅੈਲਾਨ
ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਅਤੇ ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਡਾ. ਬੀ ਆਰ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪ੍ਰੀਨਿਰਵਾਣ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਭਾਜਪਾ ਜ਼ਿਲ੍ਹਾ ਦਫ਼ਤਰ ਵਿੱਚ...
ਇਥੇ ਦੇ ਲੱਕੜ ਬਾਜ਼ਾਰ ਨੇੜੇ ਬੀਤੀ ਦੇਰ ਰਾਤ ਇੱਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਬੇਕਾਬੂ ਹੋ ਗਈ। ਗੱਡੀ ਦੀ ਰਫਤਾਰ ਇੰਨੀ ਤੇਜ਼ ਸੀ ਕਿ ਬੇਕਾਬੂ ਹੋ ਕੇ ਕਾਰ ਇੱਕ ਇਲੈਕਟ੍ਰਾਨਿਕਸ ਸ਼ੋਅਰੂਮ ਵਿੱਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸਨੇ...
ਮੁਲਜ਼ਮਾਂ ਦੀ ਜਲਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਪੁਲੀਸ ਕਮਿਸ਼ਨਰ ਦਫ਼ਤਰ ਦੇ ਘਿਰਾਓ ਦੀ ਚਿਤਾਵਨੀ
ਸਰਕਾਰੀ ਹਾਈ ਸਕੂਲ ਐਤੀਆਣਾ ਵਿੱਚ ਇਕ ਸਾਦੇ ਸਮਾਗਮ ਦੌਰਾਨ ਕੈਨੇਡਾ ਵੱਸਦੇ ਸਾਬਕਾ ਸਰਪੰਚ ਬਚਨ ਸਿੰਘ ਖੰਘੂੜਾ ਅਤੇ ਪ੍ਰੀਤਮ ਸਿੰਘ ਝੱਲੀ ਦੇ ਪਰਿਵਾਰਕ ਮੈਂਬਰਾਂ ਨੇ ਕਰੀਬ ਡੇਢ ਸੌ ਸਕੂਲੀ ਵਿਦਿਆਰਥੀਆਂ, ਮਿੱਡ-ਡੇਅ ਮੀਲ ਵਰਕਰਾਂ ਸਣੇ ਦਰਜਾ ਚਾਰ ਕਰਮਚਾਰੀਆਂ ਨੂੰ ਵੀ ਸਰਦੀਆਂ...
ਅੱਠ ਦਸੰਬਰ ਦੇ ਐਕਸ਼ਨ ਵਿੱਚ ਮਜ਼ਦੂਰਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ
ਪੁਲੀਸ ਜ਼ਿਲ੍ਹਾ ਖੰਨਾ ਨੇ ਨਸ਼ਾ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਸਫਾਸ਼ ਕਰਦਿਆਂ ਇਕ ਕੁਇੰਟਲ 50 ਕਿਲੋ ਭੁੱਕੀ ਅਤੇ 150 ਗ੍ਰਾਮ ਹੈਰੋਇਨ ਨਾਲ ਤਿੰਨ ਔਰਤਾਂ ਸਣੇ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐੱਸ ਐੱਸ ਪੀ ਡਾ. ਜੋਤੀ ਯਾਦਵ ਨੇ ਦੱਸਿਆ ਕਿ...
ਆਮ ਆਦਮੀ ਪਾਰਟੀ ਦੇ ਯੂਥ ਆਗੂ ਹਰਮਨਦੀਪ ਸਿੰਘ ਮੱਲ੍ਹੀ ਨੇ ਅੱਜ ਆਮ ਆਦਮੀ ਪਾਰਟੀ ਛੱਡ ਦਿੱਤੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਸ ਨਾਲ ਜ਼ਿਲ੍ਹਾ ਪਰਿਸ਼ਦ ਲਈ ਗਾਲਿਬ ਜ਼ੋਨ ਤੋਂ ਅਕਾਲੀ ਉਮੀਦਵਾਰ ਦੀਦਾਰ ਸਿੰਘ ਮਲਕ ਦੀ ਚੋਣ ਮੁਹਿੰਮ...
ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਸਾਹਿਬ ਦੇ ਪ੍ਰਧਾਨ ਪਰਮਿੰਦਰ ਤਿਵਾੜੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਸਮਾਜਿਕ ਨਿਆਂ ਦੇ ਮਹਾਨ ਪ੍ਰਤੀਕ ਭਾਰਤ ਰਤਨ ਡਾ. ਬੀ ਆਰ ਅੰਬੇਡਕਰ ਦੀ 69ਵੀਂ ਬਰਸੀ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸੂਬਾ ਪ੍ਰਧਾਨ...
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਅੰਤਰ-ਕਾਲਜ ਯੁਵਕ ਮੇਲਾ ਸਮਾਪਤ
ਨਿਮਰਤਜੋਤ ਕੌਰ ਨੇ ਪਹਿਲਾ, ਗੁਰਮੰਨਤ ਕੌਰ ਨੇ ਦੂਜਾ ਅਤੇ ਅਭੀਰੂਪ ਕੌਰ ਨੇ ਤੀਜਾ ਸਥਾਨ ਮੱਲਿਅਾ
ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਖਿਡਾਰੀਆਂ ਨੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਜਲੰਧਰ ਵਿੱਚ ਕਰਵਾਏ ਕਰਵਾਏ ਅੰਤਰ-ਕਾਲਜ ਕਰਾਸ ਕੰਟਰੀ ਖੇਡਾਂ-2025 ਵਿਚ ਓਵਰਆਲ ਟਰਾਫ਼ੀ ਫਤਹਿ ਕਰਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਇਸ ਮੌਕੇ ਚੇਅਰਮੈਨ ਗੁਰਚਰਨ...
ਵਿਰੋਧੀ ਧਿਰ ਨੇ ਚੋਣ ਕਮਿਸ਼ਨ ਦਾ ਦਰਵਾਜ਼ਾ ਖੜਕਾਇਆ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਜਰਗੜੀ ਵਿੱਚ ਪ੍ਰਧਾਨ ਹਾਕਮ ਸਿੰਘ ਜਰਗੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਵਿੱਚ ਬੁਲਾਈ ਗਈ, ਜਿਸ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਵਿਸ਼ੇਸ਼ ਸਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ...
ਸਾਈਬਰ ਖੇਤਰ ਦੇ ਖਤਰਿਆਂ ਅਤੇ ਭਾਰਤ ਵਿੱਚ ਡਿਜੀਟਲ ਮੂਲ਼ ਢਾਂਚੇ ਦੇ ਪਸਾਰ ਬਾਰੇ ਧਾਰਨਾਵਾਂ ਪੇਸ਼
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ 30 ਨਵੰਬਰ ਤੋਂ 3 ਦਸੰਬਰ ਤੱਕ ਹੋਏ ਪੰਜਾਬ ਸਟੇਟ ਇੰਟਰ-ਯੂਨੀਵਰਸਿਟੀ ਯੁਵਕ ਮੇਲਾ-2025 ਦੌਰਾਨ ਹੋਏ ਮਮਿਕਰੀ ਦੇ ਮੁਕਾਬਲੇ ਵਿੱਚ ਖਾਲਸਾ ਕਾਲਜ ਫਾਰ ਵਿਮੈਨ ਦੀ ਵਿਦਿਆਰਥਣ ਰੁਪਾਲੀ ਸ਼ਰਮਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ...
16 ਸਕੂਲਾਂ ਦੇ 180 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਅਾ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਮੋਦੀ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਸਮੇਂ ਕੀਤੇ ਗਏ ਵਾਅਦਿਆਂ ਦੇ ਉੱਲਟ, ਬਿਜਲੀ ਸੋਧ ਬਿੱਲ 2025 ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼...
ਡਿਊਟੀਆਂ ਰੱਦ ਕਰਕੇ ਪਿੱਤਰੀ ਬਲਾਕਾਂ ਵਿੱਚ ਲਗਾਉਣ ਦੀ ਮੰਗ
ਇਥੇ ਕੋਠੇ ਬੱਗੂ ਸਥਿਤ ਸੀਨੀਅਰ ਸੈਕੰਡਰੀ ਸਕੂਲ ਜੀ ਐੱਚ ਜੀ ਅਕੈਡਮੀ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਸਾਲ ਦਾ ਜਸ਼ਨ ‘ਟਸ਼ਨ ਨਾਲ ਪਰੰਪਰਾ’ ਦੇ ਵਿਲੱਖਣ ਥੀਮ ’ਤੇ ਆਧਾਰਤ ਸੀ। ਇਸ ਵਿੱਚ ਸਭਿਆਚਾਰਕ ਵਿਰਾਸਤ ਦੀਆਂ ਕਈ ਵੰਨਗੀਆਂ ਦੀ ਪੇਸ਼ਕਾਰੀ ਦੇਖਣ ਨੂੰ...
ਟਰੱਸਟ ਵੱਲੋਂ ਪੁਸਤਕ ਦੀਆਂ 100 ਕਾਪੀਆਂ ਸੰਗਤ ਨੂੰ ਭੇਟ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵੱਲੋਂ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਇਕਬਾਲ ਸਿੰਘ ਮਨਾਵਾਂ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਆਪਣੀ...
ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਅੱਜ ਰੇਲਾਂ ਰੋਕਣ ਦਾ ਦਿੱਤਾ ਗਿਆ ਸੀ ਸੱਦਾ
Advertisement

