ਸੂਚੀ ਦੇਰੀ ਨਾਲ ਲਗਾਉਣ ’ਤੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਆਗੂਆਂ ਵੱਲੋਂ ਮੁਜ਼ਾਹਰਾ
Advertisement
ਲੁਧਿਆਣਾ
ਕਈ ਵਾਹਨ ਚਾਲਕ ਹਾਦਸਿਆਂ ਦਾ ਹੋ ਚੁੱਕੇ ਨੇ ਸ਼ਿਕਾਰ
ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੀਆਂ ਮਿਤੀਆਂ ਬਾਰੇ ਫ਼ੈਸਲਾ ਕਰਨ ਦੀ ਮੰਗ
ਡਾ. ਮਨਮੋਹਨ ਸਿੰਘ ਆਡੀਟੋਰੀਅਮ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਡਾਕ ਟਿਕਟਾਂ ਦੇ ਇਤਿਹਾਸ, ਇਕੱਤਰ ਕਰਨ ਦੇ ਰੁਝਾਨ ਅਤੇ ਵਿਦਿਆਰਥੀਆਂ ਨੂੰ ਇਸ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਦੋ ਰੋਜ਼ਾ ਪ੍ਰਦਰਸ਼ਨੀ ਦੀ ਸ਼ੁਰੂਆਤ ਹੋਈ। ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਇਸ...
Advertisement
ਸ਼ੇਰਪੁਰ ਰੋਡ ਵਾਸੀਆਂ ਵੱਲੋਂ ਜਨਤਕ ਵਿਰੋਧ; ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਭੇਜੀਆਂ
ਦੋ ਅਣਪਛਾਤੇ ਵਿਅਕਤੀਆਂ ਵੱਲੋਂ ਏ ਟੀ ਐੱਮ ਦੀ ਪਿੰਨ ਬਦਲਣ ਆਏ ਵਿਅਕਤੀ ਦਾ ਕਾਰਡ ਚਲਾਕੀ ਨਾਲ ਬਦਲ ਕੇ ਖ਼ਾਤੇ ਵਿੱਚੋਂ 80 ਹਜ਼ਾਰ ਰੁਪਏ ਕਢਵਾਏ ਗਏ ਹਨ। ਥਾਣਾ ਡਵੀਜ਼ਨ ਨੰਬਰ ਤਿੰਨ ਦੇ ਇਲਾਕੇ ਬਰਾਊਨ ਰੋਡ ਸਥਿਤ ਏ ਟੀ ਐੱਮ ਵਿੱਚੋਂ ਮੁਹੱਲਾ...
ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਅਨੁਸਾਰ ਪੰਜਾਬ ਦੇ ਹੱਕਾਂ ਅਤੇ ਖੁਦਮੁਖਤਿਆਰੀ ਲਈ ਵਾਰਿਸ ਪੰਜਾਬ ਦੇ ਜੱਥੇਬੰਦੀ ਵਲੋਂ ਕੱਢਿਆ ਜਾ ਰਿਹਾ ਪੈਦਲ ਮਾਰਚ 6 ਦਸੰਬਰ ਨੂੰ ਮਾਛੀਵਾੜਾ ਸਾਹਿਬ ਵਿਖੇ ਪੁੱਜੇਗਾ। ਜਥੇਬੰਦੀ ਦੇ ਆਗੂ ਰਾਜਾ ਕਾਹਲੋਂ ਨੇ ਦੱਸਿਆ ਕਿ ਇਹ ਪੈਦਲ ਮਾਰਚ...
ਫਾਇਰ ਬ੍ਰਿਗੇਡ ਨੇ ਦੋ ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ
ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਠ ਵਿਅਕਤੀਆਂ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 1 ਦੇ ਥਾਣੇਦਾਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਪਿੰਕ ਪਲਾਜ਼ਾ ਮਾਰਕੀਟ ਤੋਂ ਸਤਿੰਦਰ...
ਵਿਧਾਇਕ ਵੱਲੋਂ ਅਭੈ ਸਿੰਘ ਬੈਂਸ ਤੇ ਬਬਲਜੀਤ ਕੌਰ ਦੇ ਹੱਕ ਵਿੱਚ ਪ੍ਰਚਾਰ
ਸਮਾਗਮ ਦੌਰਾਨ ਨਾਟਕ ‘ਛਿਪਣ ਤੋਂ ਪਹਿਲਾਂ’ ਖੇਡਿਆ
ਇੱਥੇ ਬਲਾਕ ਸਮਿਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ ਸੀ, ਜਿੱਥੇ ਬਲਾਕ ਮਲੌਦ ਦੇ ਵੱਖ-ਵੱਖ ਪਾਰਟੀਆਂ ਦੇ 64 ਉਮੀਦਵਾਰਾਂ ਵੱਲੋਂ ਪਰਚੇ ਦਾਖਲ ਕੀਤੇ ਗਏ। ਸਿਆੜ੍ਹ ਜ਼ੋਨ ਤੋਂ ਬਲਾਕ ਸਮਿਤੀ ਦੇ ਉਮੀਦਵਾਰ ਕੋ-ਆਰਡੀਨੇਟਰ ਪ੍ਰਗਟ ਸਿੰਘ ਸਿਆੜ੍ਹ...
ਰੌਣੀ ਜ਼ੋਨ ਤੋਂ ਗੋਲਡੀ ਰੰਧਾਵਾ ਨੇ ਨਾਮਜ਼ਦਗੀ ਭਰੀ
ਦਾਖਾ ’ਚ 25 ਬਲਾਕ ਸਮਿਤੀ ਜ਼ੋਨਾਂ ਲਈ 117 ਉਮੀਦਵਾਰਾਂ ਨੇ ਕਾਗਜ਼ ਭਰੇ
ਕੁੱਲ 35 ਫੋਟੋ ਕਲਾਕਾਰਾਂ ਦੀਆਂ ਫੋਟੋਆਂ ਪ੍ਰਦਰਸ਼ਿਤ
ਪੁਲੀਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਪੁਲੀਸ ਰੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਥਾਣਾ ਡਿਵੀਜ਼ਨ ਨੰਬਰ ਤਿੰਨ ਵੱਲੋਂ 2...
ਲੁਧਿਆਣਾ ਸਪੋਰਟਸ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ 9ਵੀਂ ਗੁਰੂ ਗੋਬਿੰਦ ਸਿੰਘ ਹਾਕੀ ਚੈਂਪੀਅਨਸ਼ਿਪ ਬੀਤੀ ਦੇਰ ਸ਼ਾਮ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਸਟੇਡੀਅਮ ਪੀਏਯੂ ਵਿੱਚ ਸਮਾਪਤ ਹੋ ਗਈ। ਇਸ ਚੈਂਪੀਅਨਸ਼ਿਪ ’ਚ ਲੜਕਿਆਂ ਵਿੱਚੋਂ ਜਰਖੜ ਅਕੈਡਮੀ ਅਤੇ ਲੜਕੀਆਂ ਵਿੱਚੋਂ ਅਮਰਗੜ੍ਹ ਦੀਆਂ ਟੀਮਾਂ...
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਉੱਦਮ ਸਦਕਾ ਖੰਨਾ ਹਲਕਾ ਦੇ ਵੱਖ-ਵੱਖ ਗੁਰਦੁਆਰਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾ ਫੰਡ ਜਾਰੀ ਕੀਤੇ ਗਏ ਹਨ। ਅੱਜ ਵੱਖ-ਵੱਖ ਗੁਰੂ ਘਰਾਂ ਨੂੰ ਚੈੱਕ ਭੇਟ ਕਰਦਿਆਂ ਸ੍ਰੀ ਖੱਟੜਾ ਨੇ...
ਇੱਥੇ ਲੁਧਿਆਣਾ-ਜਗਰਾਉਂ ਮੁੱਖ ਮਾਰਗ ’ਤੇ ਸਥਿਤ ਸੀ ਟੀ ਯੂਨੀਵਰਸਿਟੀ ਦੀ ਵਿਦਿਆਰਥਣ ਨੂੰ 29 ਨਵੰਬਰ ਨੂੰ ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਆਪਣੀ ਲਪੇਟ ’ਚ ਲੈਂਦਿਆਂ ਗੰਭੀਰ ਜ਼ਖਮੀ ਕਰ ਦਿੱਤਾ ਸੀ ਜਿਸਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਗੱਡੀ...
ਬਾਗ਼ਬਾਨੀ ਮੰਤਰੀ ਨੇ ਸੂਬਾ ਪੱਧਰੀ ਸੈਮੀਨਾਰ ਤੇ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ
ਸ਼੍ਰੋਮਣੀ ਅਕਾਲੀ ਦਲ (ਬ) ਧੜੇ ਵੱਲੋਂ ਜਗਰਾਉਂ ਹਲਕੇ ਦੇ ਸੀਨੀਅਰ ਆਗ ਅਤੇ ਸਾਬਕਾ ਚੇਅਰਮੈਨ ਬਲਾਕ ਸਮਿਤੀ ਜਗਰਾਉਂ ਦੇ ਚੇਅਰਮੈਨ ਦੀਦਾਰ ਸਿੰਘ ਮਲਕ ਨੂੰ ਇਸ ਵਾਰ ਗਾਲਿਬ ਕਲਾਂ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ। ਦੀਦਾਰ ਮਲਕ ਅਤੇ...
ਆਪਣੀ ਧੀ ਦੀ ਡੋਲੀ ਨੂੰ ਵਿਦਾ ਕਰ ਕੇ ਸਰਹਿੰਦ ਆਪਣੇ ਘਰ ਵਾਪਸ ਜਾ ਰਹੇ ਕਾਰੋਬਾਰੀ ਅਸ਼ੋਕ ਕੁਮਾਰ ਨੰਦਾ, ਉਨ੍ਹਾਂ ਦੀ ਪਤਨੀ ਤੇ ਇੱਕ ਹੋਰ ਔਰਤ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਤੋਂ ਬਾਅਦ ਹੈਰਾਨੀਜਨਕ ਗੱਲ ਸਾਹਮਣੇ ਆਈ ਹੈ। ਦਰਅਸਲ, ਹਾਦਸੇ...
ਧਾਰਮਿਕ, ਰਾਜਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ
ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਹੋਣਹਾਰ ਵਿਦਿਆਰਥਣ ਨੇ ਪ੍ਰਿੰਸੀਪਲ ਸੁਪ੍ਰਿਯਾ ਖੁਰਾਣਾ ਦੀ ਅਗਵਾਈ ਹੇਠ ਸ਼ਬਦ ਗਾਇਨ ਅਤੇ ਧਾਰਮਿਕ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਮੁਕਾਬਲੇ ਸੇਂਟ ਸੰਤ ਰਾਮ ਗੁਰੂਕੁਲ ਬੁਜ਼ਗਰ ਵਿਖੇ ਹੋਏ ਜੋ ਗੁਰੂ ਤੇਗ...
ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ
ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ 7 ਦਸੰਬਰ ਨੂੰ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਯਾਦ ਵਿੱਚ ਕੀਰਤਨ ਰਾਗ ਦਰਬਾਰ ਕਰਵਾਇਆ ਜਾ ਰਿਹਾ ਹੈ। ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ 7...
Advertisement

