ਸਰਕਾਰ ਨੂੰ ਵਰਕਰਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਅਪੀਲ
ਸਰਕਾਰ ਨੂੰ ਵਰਕਰਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਅਪੀਲ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ
ਸਨਅਤੀ ਸ਼ਹਿਰ ਦੇ ਟਰੈਫਿਕ ਦਾ ਦਿੱਲ ਮੰਨੇ ਜਾਣ ਵਾਲੇ ਜਗਰਾਉਂ ਪੁਲ ਨੂੰ ਜਲਦ ਹੀ ਚੌੜਾ ਕੀਤਾ ਜਾਵੇਗਾ। ਇਸ ਸਬੰਧੀ ਅੱਜ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੇ ਸ਼ਨਿੱਚਰਵਾਰ...
ਅਨੁਸ਼ਾਸਨਹੀਣਤਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਾ. ਸ਼ਿਖਾ
ਭਾਜਪਾ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਅੱਜ ਹਲਕਾ ਸਾਹਨੇਵਾਲ ਨਾਲ ਲੱਗਦੀ ਸਸਰਾਲੀ ਕਲੋਨੀ ਵਿੱਚ ਬੰਨ੍ਹ ਟੁੱਟਣ ਦੇ ਬਣੇ ਖ਼ਤਰੇ ਨੂੰ ਵੇਖਦਿਆਂ ਪਿੰਡ ਸਸਰਾਲੀ ਕਲੋਨੀ ਦਾ ਦੌਰਾ ਕਰਕੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਏਆਈਸੀਐੱਮਏ ਪੁਰਸਕਾਰ ਸਮਾਗਮ ’ਚ ਰਾਜਪਾਲ ਨੇ ਕੀਤੀ ਸ਼ਿਰਕਤ
ਮੁਲਜ਼ਮਾਂ ਨੇ ਕੀਤੇ ਹਵਾਈ ਫਾਇਰ; ਪੁਲੀਸ ਵੱਲੋਂ ਅਸਲਾ ਬਰਾਮਦ
ਭਾਜਪਾ ਆਗੂ ਪਰਮਿੰਦਰ ਮਹਿਤਾ ਦੀ ਅਗਵਾਈ ਹੇਠ ਮੁਜ਼ਾਹਰਾ
ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਆਰੰਭੀ
ਸਥਾਨਕ ਪੁਲੀਸ ਵਲੋਂ ਦੋ ਪੇਟੀਆਂ ਸ਼ਰਾਬ ਸਣੇ ਰਾਮ ਸਰਨ ਵਾਸੀ ਚੱਕ ਸ਼ੰਮੂ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਗੜ੍ਹੀ ਨਹਿਰ ਪੁਲ ’ਤੇ ਗਸ਼ਤ ਕੀਤੀ ਜਾ ਰਹੀ ਸੀ ਕਿ ਚਮਕੌਰ ਸਾਹਿਬ ਵਲੋਂ...
ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਗੁਰਦੁਆਰਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿੱਚ ਰਾਸ਼ਨ ਵੰਡ ਸਮਾਗਮ ਕੀਤਾ ਗਿਆ ਜਿਸ ਵਿੱਚ ਲੋੜ੍ਹਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਸੰਸਥਾ ਦੇ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਦੇ ਅਗਵਾਈ ਹੇਠ ਹੋਏ ਸਮਾਗਮ ਵਿੱਚ ਮੁੱਖ...
ਬੁੱਢੇ ਦਰਿਆ ਨੂੰ ਦੂਸ਼ਿਤ ਕਰਨ ਦੇ ਦੋਸ਼ ਤਹਿਤ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੂੰ ਕਾਰਜਕਾਰੀ ਇੰਜਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਮੰਡਲ ਲੁਧਿਆਣਾ ਨੇ ਸ਼ਿਕਾਇਤ ਕੀਤੀ ਹੈ ਕਿ ਬੁੱਢੇ...
ਰਜਿਸਟਰੀ ਕਰਨ ਬਦਲੇ ਤਹਿਸੀਲਦਾਰ ਦੇ ਨਾਂ ’ਤੇ ਮੰਗੀ ਸੀ ਰਿਸ਼ਵਤ
ਇਥੋਂ ਦੇ ਏਐੱਸ ਕਾਲਜ ਫਾਰ ਵਿਮੈੱਨ ਵਿੱਚ ਪ੍ਰਿੰਸੀਪਲ ਰਣਜੀਤ ਕੌਰ ਦੀ ਅਗਵਾਈ ਹੇਠ ਸਰੀਰਕ ਸਿੱਖਿਆ ਵਿਭਾਗ ਵੱਲੋਂ ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ਇੰਟਰ ਕਲਾਸ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਡਾ. ਮੋਨਿਕਾ, ਮੈਡਮ ਮਾਨਸੀ ਅਤੇ ਯੁਵਿਕਾ ਨੇ ਵਿਦਿਆਰਥੀਆਂ...
ਥਾਣਾ ਸੁਧਾਰ ਅਧੀਨ ਪਿੰਡ ਟੂਸਾ ਤੋਂ ਪੱਖੋਵਾਲ ਨੂੰ ਜਾਣ ਵਾਲੀ ਸੜਕ ’ਤੇ ਨਹਿਰੀ ਵਿਸ਼ਰਾਮ ਘਰ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਜਸਜੋਤ ਸਿੰਘ (22) ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਟੂਸਾ ਵਜੋਂ ਹੋਈ ਹੈ। ਥਾਣਾ ਸੁਧਾਰ ਦੇ...
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਵਿਦਿਆਰਥੀਆਂ ਨੂੰ ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਨ ਲਈ ਵਿਰਾਸਤੀ ਅਤੇ ਫਾਈਨ ਆਰਟਸ ਕਲਾਕ੍ਰਿਤੀਆਂ ਦੀ ਵਰਕਸ਼ਾਪ ਲਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਬਣਾਏ ਗੁੱਡੀਆਂ, ਪਟੌਲੇ, ਖਿੱਦੋ, ਛਿੱਕੂ, ਫੁੱਲਕਾਰੀ, ਬਾਗ, ਦਸੂਤੀ ਆਦਿ ਪੇਸ਼ ਕੀਤੇ।...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਐੱਸਡੀਐੱਮ ਦਫ਼ਤਰ ਅੱਗੇ ਕੀਤੀ ਨਾਅਰੇਬਾਜ਼ੀ
ਮਰਹੂਮ ਖਿਡਾਰੀ ਦੇ ਆਦਮ ਕੱਦ ਬੁੱਤ ’ਤੇ ਫੁੱਲ ਚਡ਼੍ਹਾ ਕੇ ਸ਼ਰਧਾਂਜਲੀ ਭੇਟ
ਪੀਏਯੂ ਵਿੱਚ ਅੱਜ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਅਤੇ ਹੋਰ ਉੱਚ ਅਧਿਕਾਰੀਆਂ ਨੇ ਵਿਸ਼ੇਸ਼ ਕਿਊ ਆਰ ਕੋਡ ਆਮ ਲੋਕਾਂ ਦੀ ਵਰਤੋਂ ਲਈ ਜਾਰੀ ਕਰਨ ਦੀ ਰਸਮ ਨਿਭਾਈ। ਪੀ.ਏ.ਯੂ. ਦੀ ਵਰਚੁਅਲ ਯਾਤਰਾ ਲਈ ਇਨ੍ਹਾਂ ਕੋਡਜ਼...
ਕੌਮੀ ਵਾਲੀਵਾਲ ਖਿਡਾਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
ਇੰਟਰਨ ਡਾਕਟਰਾਂ ਦੇ ਭੱਤੇ ਵਿੱਚ ਵਾਧੇ ਦੀ ਮੰਗ ਪੂਰੀ ਕਰਨ ’ਤੇ ਜ਼ੋਰ
ਜਾਂਚ ਦੇ ਨਾਂ ਹੇਠ ਮਜ਼ਦੂਰਾਂ ਦੇ ਰਾਸ਼ਨ ਕਾਰਡ ਕੱਟਣ ਵਿਰੁੱਧ ਰੋਸ
ਜੀਐੱਸਟੀ ਟੀਮ ਵੱਲੋਂ ਅੱਜ ਇਥੇ ਖੰਨਾ ਵਿੱਚ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ-2018 ਸਬੰਧੀ ਸਪੈਸ਼ਲ ਰਜਿਸਟਰੇਸ਼ਨ ਕੈਂਪ ਲਾਇਆ ਗਿਆ ਜਿਸ ਵਿਚ ਵੱਖ ਵੱਖ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਈਟੀਓ ਜਪਿੰਦਰ ਕੌਰ ਢਿੱਲੋਂ...
ਖਾਲਸਾ ਕਾਲਜ ਫਾਰ ਵਿਮੈੱਨ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਟਿੀ ਚੰਡੀਗੜ੍ਹ ਵੱਲੋਂ ਐਮਏ ਪਹਿਲਾ ਸਾਲ, ਦੂਜਾ ਸਮੈਸਟਰ ਦੇ ਨਤੀਜੇ ਵਿੱਚ ਚੰਗੇ ਅੰਕ ਪ੍ਰਾਪਤ ਕਰਕੇ ’ਵਰਸਿਟੀ ਵਿੱਚੋਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਕਾਲਜ ਦੀ ਵਿਦਿਆਰਥਣ ਵਿਧੀ ਜੈਨ ਨੇ 96.5 ਫੀਸਦੀ ਅੰਕਾਂ ਨਾਲ ’ਵਰਸਿਟੀ...
ਪਨਗਰੇਨ ਦੇ ਚੇਅਰਮੈਨ ਨੇ 1100 ਰਾਸ਼ਨ ਕਿੱਟਾਂ ਭੇਜੀਆਂ
ਵੱਡੀ ਗਿਣਤੀ ਲੋਕਾਂ ਵੱਲੋਂ ਸ਼ਮੂਲੀਅਤ; ਬੀਤੀ ਰਾਤ ਪੁਲੀਸ ਕਿਮਸ਼ਨਰ ਨੇ ਕੀਤੀ ਸੀ ਪਰਿਵਾਰ ਨਾਲ ਮੀਟਿੰਗ
ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਦੇ ਤਹਿਤ ਇੱਕ ਆਦੇਸ਼ ਜਾਰੀ ਕੀਤਾ, ਜਿਸ ਵਿੱਚ ਤਾਜਪੁਰ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਦੇ...
ਵਿਧਾਇਕ ਨੇ ਟੱਕ ਲਾ ਕੇ ਕੀਤਾ ਉਦਘਾਟਨ