ਦਿਓਲ ਪਰਿਵਾਰ ਨੂੰ ਪਿੰਡ ਵਿਚ ੳੁੱਘੇ ਅਦਾਕਾਰ ਦੀ ਯਾਦਗਾਰ ਬਣਾੳੁਣ ਦੀ ਅਪੀਲ
Advertisement
ਲੁਧਿਆਣਾ
ਇੱਥੇ ਰੇਲਵੇ ਸਟੇਸ਼ਨ ਨੇੜੇ ਅੱਜ ਸਵਖਤੇ ਰੇਲਵੇ ਲਾਈਨਾਂ ’ਤੇ ਇੱਕ ਨੌਜਵਾਨ ਦੀ ਸਿਰ ਵੱਢੀ ਲਾਸ਼ ਮਿਲੀ। ਲੋਕਾਂ ਨੇ ਉਸੇ ਵਕਤ ਮੁੱਲਾਂਪੁਰ ਦੇ ਸਟੇਸ਼ਨ ਮਾਸਟਰ ਨੂੰ ਸੂਚਨਾ ਦਿੱਤੀ। ਬਾਅਦ ਵਿੱਚ ਰੇਲਵੇ ਪੁਲੀਸ ਜਗਰਾਉਂ ਨੂੰ ਇਹ ਖ਼ਬਰ ਦਿੱਤੀ ਗਈ। ਪੁਲੀਸ ਨੇ ਲਾਸ਼...
ਇੱਥੇ ਮੁੱਖ ਬਾਜ਼ਾਰ ਵਿੱਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਅਤੇ ਸ਼ਹਿਰ ਦੀ ਨਿਯਮਿਤ ਸਫ਼ਾਈ ਨਾ ਹੋਣ ਤੋਂ ਅੱਕੇ ਸ਼ਹਿਰ ਵਾਸੀਆਂ ਨੇ ਅੱਜ ਇੱਥੇ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਸਮੇਂ ਨਾਅਰੇਬਾਜ਼ੀ ਕਰਦਿਆਂ ਲੋਕਾਂ ਨੇ ਨਾਜਾਇਜ਼ ਕਬਜ਼ੇ ਹਟਾਉਣ ਅਤੇ ਸਫ਼ਾਈ ਦੇ...
ਜ਼ਿਲ੍ਹਾ ਪਰਿਸ਼ਦ ਲਈ 2 ਅਤੇ ਬਲਾਕ ਸਮਿਤੀ ਲਈ 16 ਉਮੀਦਵਾਰਾ ਅੈਲਾਨੇ
Advertisement
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪਹਿਰਾ ਦਿੰਦਿਆਂ ਸੀ ਐੱਚ ਸੀ ਹਠੂਰ ਵਿੱਚ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਮੌਕੇ ਸੀ ਐੱਚ ਸੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਮਨ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਉੱਤੇ ਸਥਿਤ ਪਿੰਡ ਰਤਨ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਇਲਾਕਾ ਕਮੇਟੀ ਦੀ ਮੀਟਿੰਗ ਵਿੱਚ ਮਤਾ ਪਾਸ ਕਰ ਕੇ ਲੁਧਿਆਣਾ ਜ਼ਿਲ੍ਹੇ ਦੀਆਂ ਟੁੱਟੀਆਂ ਸੜਕਾਂ, ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ, ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ...
ਸੰਤ ਦਰਸ਼ਨ ਸਿੰਘ ਖਾਲਸਾ ਵਿਦੇਸ਼ ’ਚ ਧਰਮ ਪ੍ਰਚਾਰ ਕਰ ਕੇ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਪਰਤ ਆਏ ਹਨ। ਉਹ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਤਪੋਬਣ ਧਰਮ ਪ੍ਰਚਾਰ ਲਹਿਰ ਤਹਿਤ ਅਮਰੀਕਾ ਤੇ ਆਸਟਰੇਲੀਆ ਗਏ ਹੋਏ ਸਨ। ਗੁਰਦੁਆਰਾ ਤਪੋਬਣ ਢੱਕੀ ਸਾਹਿਬ...
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਟੀਚਿੰਗ ਵੈਟਰਨਰੀ ਕਲੀਨਿਕਲ ਕੰਪਲੈਕਸ ਵਿਭਾਗ ਨੇ ਪ੍ਰਗਤੀਸ਼ੀਲ ਡੇਅਰੀ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ‘ਪਸ਼ੂਆਂ ਦੇ ਖੁਰਾਂ ਦੀ ਸੰਭਾਲ ਸਬੰਧੀ’ ਤਿੰਨ-ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ। ਕੋਰਸ ਨਿਰਦੇਸ਼ਕ ਡਾ. ਰਾਜ ਸੁਖਬੀਰ ਸਿੰਘ ਨੇ...
ਚਾਰ ਰੋਜ਼ਾ ਨਾਟ ਉਤਸਵ ਅਮਿੱਟ ਯਾਦਾਂ ਛੱਡਦਾ ਸਮਾਪਤ
ਹਲਕਾ ਸਾਹਨੇਵਾਲ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਗਪੁਰ ਵਿੱਚ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਮੀਟਿੰਗ ਰੱਖੀ ਗਈ ਜਿਸ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸਿਮਰਨਜੀਤ ਸਿੰਘ ਢਿੱਲੋਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਸ੍ਰੀ ਢਿੱਲੋਂ ਨੇ 36 ਬਲਾਕ...
ਪੀਡ਼ਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ
ਪੀ ਏ ਯੂ ’ਚ 65 ਤੋਂ 70 ਕਿਸਮਾਂ ਦੇ ਫੁੱਲਾਂ ਬਣਨਗੇ ਖਿੱਚ ਦਾ ਕੇਂਦਰ
ਰੋਡਵੇਜ਼ ਤੇ ਪਨਬੱਸ ਦੇ ਕੱਚੇ ਕਾਮਿਆਂ ਨੇ ਪੰਜਾਬ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਹੜਤਾਲ ਜਾਰੀ ਰੱਖੀ ਹੋਈ ਹੈ। ਸਥਾਨਕ ਬੱਸ ਅੱਡੇ ਵਿੱਚ ਚੌਥੇ ਦਿਨ ਹੜਤਾਲ ਦੌਰਾਨ ਧਰਨਾ ਲਾ ਕੇ ਰੋਸ ਪ੍ਰਗਟਾਉਂਦਿਆਂ ਇਨ੍ਹਾਂ ਕਾਮਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਾਅਵੇ...
ਛੱਤ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਏ ਚੋਰ ਨਕਦੀ ਲੈ ਕੇ ਫ਼ਰਾਰ
ਘਰ ’ਚੋਂ ਇਕੱਲਾ ਕਮਾਊ ਮੈਂਬਰ ਸੀ ਨੌਜਵਾਨ
ਇੱਥੇ ਲੁਧਿਆਣਾ-ਬਠਿੰਡਾ ਰਾਜ ਮਾਰਗ ਉਪਰ ਪਿੰਡ ਨੂਰਪੁਰਾ ਲਾਗੇ ਕਈ ਦਿਨਾਂ ਤੋਂ ਟੁੱਟ ਕੇ ਲਟਕ ਰਿਹਾ ਵੱਡਾ ਦਰੱਖ਼ਤ ਆਖ਼ਰ ਅੱਧੀ ਰਾਤ ਸਮੇਂ ਸੜਕ ਦੇ ਵਿਚਕਾਰ ਡਿੱਗਣ ਕਾਰਨ ਕਈ ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਮੁੱਖ ਮਾਰਗ ਉਪਰ ਰਾਤ ਸਮੇਂ ਦਰੱਖ਼ਤ ਡਿੱਗਣ...
ਪੱਗ ਬੰਨ੍ਹਣ ਦੇ ਮੁਕਾਬਲੇ ਵਿੱਚ ਸਹਿਜਪ੍ਰੀਤ ਗਿੱਲ ਮੋਹਰੀ
ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਗੁਰਦੁਆਰਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿੱਚ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਦੀ ਅਗਵਾਈ ਹੇਠ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ 51 ਤੋਂ ਵੱਧ ਔਰਤਾਂ ਨੂੰ ਰਾਸ਼ਨ ਦਿੱਤਾ ਗਿਆ। ਇਸ ਮੌਕੇ...
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੀ ਪੁਲੀਸ ਨੇ ਤਿੰਨ ਥਾਵਾਂ ਤੋਂ ਤਿੰਨ ਤਸਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਭਾਰੀ ਮਾਤਰਾ ਵਿੱਚ ਨਸ਼ੇ ਬਰਾਮਦ ਕੀਤੇ ਹਨ। ਥਾਣਾ ਸਿੱਧਵਾਂ ਬੇਟ ਦੀ ਪੁਲੀਸ ਨੇ ਸਹਾਇਕ ਸਬ-ਇੰਸਪੈਕਟਰ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰ ਨਾਨਕ...
ਬੈਡਮਿੰਟਨ ਅਕੈਡਮੀ ਸਮਰਾਲਾ ਵਿੱਚ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸ ਪੀ ਡੀ ਪਵਨਜੀਤ ਚੌਧਰੀ ਤੇ ਡੀ ਐੱਸ ਪੀ ਤਰਲੋਚਨ ਸਿੰਘ ਪੁੱਜੇ। ਜਾਣਕਾਰੀ ਮੁਤਾਬਕ ਅਕੈਡਮੀ ਦੇ ਪੰਜ ਬੱਚਿਆਂ ਨੇ ਪਿਛਲੇ ਦਿਨਾਂ ਦੌਰਾਨ ਹੋਏ ਬੈਡਮਿੰਟਨ ਮੁਕਾਬਲਿਆਂ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਨੇ ਕਿਹਾ ਕਿ ਪੰਜਾਬ ਰੋਡਵੇਜ਼/ਪਨਬਸ, ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਛੁਡਾਉਣ ਅਤੇ ਕਿਲੋਮੀਟਰ ਬੱਸਾਂ ਦੇ ਟੈਂਡਰ ਖੋਲ੍ਹਣ ਵਿਰੁੱਧ ਧਰਨਾ ਦੇ ਰਹੇ ਮੁਲਾਜ਼ਮਾਂ ’ਤੇ ਲਾਠੀਚਾਰਜ...
ਮੇਜਰ ਭੁਪਿੰਦਰ ਸਿੰਘ ਦਾ ਬੁੱਤ ਪਹਿਲਾਂ ਵਾਲੀ ਥਾਂ ’ਤੇ ਲਾਉਣ ਦੀ ਮੰਗ
ਲੇਖਕਾਂ, ਕਲਾਕਾਰਾਂ, ਰੰਗਕਰਮੀਆਂ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ
ਜੰਮੂ ਕਸ਼ਮੀਰ ਵਿੱਚ ਸਰਗਰਮ ਪੰਜਾਬੀ ਸਾਹਿਤ ਸਿਰਜਕ ਹਰਭਜਨ ਸਿੰਘ ਸਾਗਰ ਦੇ ਚਲਾਣੇ ’ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਗਿੱਲ ਨੇ ਦੱਸਿਆ ਕਿ ਕਸ਼ਮੀਰ ਤੋਂ ਛਪਦੇ ਸਾਹਿਤਕ ਰਸਾਲੇ ‘ਸ਼ੀਰਾਜ਼ਾ’...
ਪਹਿਲੇ ਮੁਕਾਬਲੇ ਵਿੱਚ ਮਾਨਸਾ ਨੇ ਫਾਜ਼ਿਲਕਾ ਨੂੰ 5-3 ਨਾਲ ਹਰਾਇਆ
ਇੱੱਥੇ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਨੇ ਸਥਾਪਨਾ ਦੇ 25 ਵਰ੍ਹੇ ਪੂਰੇ ਕਰਨ ਦੀ ਖੁਸ਼ੀ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ। ਇਸ ਸਮਾਗਮ ਵਿੱਚ ਕਾਲਜ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਗਤ ਦੇ ਰੂਪ...
ਬਾਕੀ ਉਮੀਦਵਾਰ ਵੀ ਜਲਦ ਐਲਾਨ ਦਿੱਤੇ ਜਾਣਗੇ: ਰਾਜਾ ਗਿੱਲ
ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਸਮਰਾਲਾ ਦੇ ਚੇਅਰਮੈਨ ਡਾ. ਜੀਤ ਰਾਵਲ ਨੇ ਦੱਸਿਆ ਕਿ 2 ਦਸੰਬਰ ਨੂੰ ਮੁਫ਼ਤ ਹੋਮਿਓਪੈਥੀ ਕੈਂਪ ਲਾਇਆ ਜਾਵੇਗਾ। ਇਸ ਮੌਕੇ ਲੜਕੀਆਂ ਅਤੇ ਮਹਿਲਾਵਾਂ ਲਈ ਸਿਲਾਈ ਸੈਂਟਰ ਦੀ ਸ਼ੁਰੂਆਤ ਅਤੇ ਸੱਤ ਸਕੂਲਾਂ ਦੀਆਂ 92 ਲੜਕੀਆਂ ਨੂੰ ਇਨਾਮ...
Advertisement

