ਪੰਜ ਮਹੀਨਿਆਂ ਤੋਂ ਗਰਾਂਟ ਜਾਰੀ ਨਾ ਹੋਣ ਦਾ ਵਿਰੋਧ
Advertisement
ਲੁਧਿਆਣਾ
ਕਿਸਾਨਾਂ ਨੂੰ ਸਿਫਾਰਸ਼ ਕੀਤੀਆਂ ਫ਼ਸਲਾਂ ਬੀਜਣ ਲਈ ਪ੍ਰੇਰਿਆ
ਪੰਜਾਬ ਸਰਕਾਰ ਵੱਲੋਂ ਭਾਰੀ ਬਾਰਿਸ਼ਾਂ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਕਰਨ ਦੇ ਕੀਤੇ ਫੈਸਲੇ ਕਰਕੇ ਤਰਕਸ਼ੀਲ ਸੁਸਾਇਟੀ ਪੰਜਾਬ ਨੇ 29 ਅਤੇ 31 ਅਗਸਤ ਨੂੰ ਸਮੁੱਚੇ ਪੰਜਾਬ ਵਿੱਚ ਹੋਣ ਵਾਲੀ ਗ਼ਦਰੀ ਗੁਲਾਬ ਕੌਰ...
Advertisement
ਭਾਜਪਾ ਜ਼ਿਲ੍ਹਾ ਖੰਨਾ ਦੇ ਮੈਬਰਾਂ ਦੀ ਮੀਟਿੰਗ ਅੱਜ ਇਥੇ ਪ੍ਰੋ. ਭੁਪਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਅਨਿਲ ਸਰੀਨ ਮਹਾਂਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ...
ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਦਾ ਬੀਕਾਮ ਚੌਥਾ ਸਮੈਸਟਰ ਦਾ ਨਤੀਜਾ ਵਧੀਆ ਰਿਹਾ। ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜੇ ਵਿੱਚ ਕਾਲਜ ਦੇ ਵਿਦਿਆਰਥੀ ਪਿਯੂਸ਼ ਵਰਮਾ ਨੇ 89.30 ਫੀਸਦੀ ਅੰਕ ਪ੍ਰਾਪਤ ਕਰਕੇ ’ਵਰਸਿਟੀ ਵਿੱਚੋਂ ਸੱਤਵਾਂ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।...
ਅਧਿਕਾਰੀਆਂ ਨੂੰ ਸ਼ਹਿਰ ਵਿੱਚ ਫੌਗਿੰਗ ਯਕੀਨੀ ਬਣਾਉਣ ਦੀ ਹਦਾਇਤ
ਸੁਪਰੀਮ ਕੋਰਟ ਵੱਲੋਂ ਕਰੀਬ 15 ਸਾਲ ਪੁਰਾਣੇ ਸਲਵਾ ਜੁਡਮ ਬਾਰੇ ਫ਼ੈਸਲੇ ਖ਼ਿਲਾਫ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਟਿੱਪਣੀਆਂ ਆਪਣੇ ਹੀ ਦੇਸ਼ ਦੇ ਲੋਕਾਂ ਖ਼ਿਲਾਫ਼ ਹਿੰਸਾ ਨੂੰ ਜਾਇਜ਼ ਠਹਿਰਾਉਣ ਅਤੇ ਕਾਨੂੰਨ ਦੇ ਵਿਰੁੱਧ ਹਨ। ਅਜਿਹੀਆਂ ਟਿੱਪਣੀਆਂ ਪਿੱਛੇ ਗੰਭੀਰ ਅਤੇ ਖ਼ਤਰਨਾਕ...
ਇਥੋਂ ਦੇ ਗੁਰੂ ਰਵਿਦਾਸ ਮੰਦਿਰ ਵਿੱਚ ਅੱਜ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਗੁਰੂ ਅਰਜਨ ਦੇਵ ਧਰਮ ਪ੍ਰਚਾਰ ਟਰੱਸਟ ਅਤੇ ਮਾਤਾ ਗੁਜਰੀ ਚੈਰੀਟੇਬਲ ਸੈਂਟਰ ਸਲੌਦੀ ਸਿੰਘਾਂ ਵੱਲੋਂ 18ਵਾਂ ਮੁਫ਼ਤ ਮੈਗਾ ਇਲੈਕਟਰੋ ਹੋਮੀਓਪੈਥਿਕ ਅਤੇ ਦੰਦਾ ਦਾ ਚੈਕਅੱਪ ਕੈਂਪ ਲਾਇਆ ਗਿਆ।...
ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਏਕੋਟ ਸ਼ਹਿਰ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਹੜ੍ਹਾਂ ਵਾਲੀ ਸਥਿਤੀ ਬਣ ਗਈ ਹੈ। ਸ਼ਹਿਰ ਦੇ ਕਈ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ...
ਹਰਿਆਣਾ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਫ਼ੈਸਲੇ ਦਾ ਸਵਾਗਤ
ਰਾਹਗੀਰਾਂ ਦੀ ਮਦਦ ਨਾਲ ਪੁਲੀਸ ਨੇ ਆਵਾਜਾਈ ਬਹਾਲ ਕਰਵਾਈ; ਸ੍ਰੀਨਗਰ ਤੋਂ ਮੱਧ ਪ੍ਰਦੇਸ਼ ਜਾ ਰਿਹਾ ਸੀ ਟਰੱਕ
ਰੈਸਤਰਾਂ ਦੀ ਥਾਂ ’ਤੇ ਕੀਤੀ ਨਾਜਾਇਜ਼ ਉਸਾਰੀ ਕਰਨ ਦਾ ਮਾਮਲਾ
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਦੇ ਵਿਦਿਆਰਥੀ ਗੌਰਵ ਸ਼ਰਮਾ ਨੇ ਪਾਵਰ ਲਿਫਟਿੰਗ ਵਿਚ ਸੋਨ ਤਮਗਾ ਹਾਸਲ ਕਰਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਨਿਰਲੇਪ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਜੈਪੁਰ, ਰਾਜਸਥਾਨ...
ਵਾਤਾਵਰਨ ਸੰਭਾਲ ਸੁਸਾਇਟੀ ਤੇ ਸਿੱਖਿਆ ਵਿਭਾਗ ਵੱਲੋਂ ਬੂਟੇ ਲਾਉਣ ਤੇ ਵੰਡਣ ਦੀ ਮੁਹਿੰਮ
ਵਿਅੰਗਕਾਰ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਭੇਟ
ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਚਾਰ ਵਿਅਕਤੀਆਂ ਖ਼ਿਲਾਫ਼ ਦੋ ਕੇਸ ਦਰਜ ਕੀਤੇ ਹਨ। ਥਾਣਾ ਮੋਤੀ ਨਗਰ ਦੀ ਪੁਲੀਸ ਨੂੰ ਗਗਨ ਕਾਲੀਆ ਵਾਸੀ ਸੈਕਟਰ-38 ਜਮਾਲਪੁਰ ਅਵਾਣਾ ਨੇ ਦੱਸਿਆ ਹੈ ਕਿ...
ਸਕੂਲ ਪ੍ਰਬੰਧਕਾਂ ਵੱਲੋਂ ਖਿਡਾਰਨਾਂ ਦਾ ਸਨਮਾਨ
ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਫ਼ੈਸਲੇ ਦਾ ਸਵਾਗਤ
ਥਾਣਾ ਫੋਕਲ ਪੁਆਇੰਟ ਦੇ ਇਲਾਕੇ ਨੇੜੇ ਸ਼ਮਸ਼ਾਨ ਘਾਟ ਢੰਡਾਰੀ ਖੁਰਦ ਕੋਲ ਸ਼ਰਾਬੀ ਹਾਲਤ ਵਿੱਚ ਇੱਕ ਵਿਅਕਤੀ ਦੀ ਛੱਤ ਤੋਂ ਡਿੱਗ ਕੇ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲੀਸ ਨੇ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪਿੰਡ ਗੁਗਲੀ, ਯੂਪੀ ਵਾਸੀ...
ਕਾਂਗਰਸ ਦੀ ਸਰਕਾਰ ਆਉਣ ’ਤੇ ਸਨਅਤ ਨੂੰ ਮਿਲਣਗੀਆਂ ਵਿਸ਼ੇਸ਼ ਰਿਆਇਤਾਂ: ਬਾਜਵਾ
ਕੈਟਲ ਪਲਾਂਟ ਵੱਲੋਂ ਖਰਾਬ ਫੀਡ ਦਿੱਤੇ ਜਾਣ ਦਾ ਦੋਸ਼
ਪੁਲੀਸ ਪ੍ਰਸ਼ਾਸਨ ਤੇ ਸਿੰਜਾਈ ਵਿਭਾਗ ਦੀ ਨਿਗਰਾਨੀ ਹੇਠ ਬੰਨ੍ਹ ਨੂੰ ਬਚਾਉਣ ਦਾ ਕੰਮ ਜਾਰੀ
ਪੰਜਾਬ ਦੇ ਸੱਭਿਆਚਾਰਕ ਮਾਮਲੇ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਪ੍ਰੋ. ਗੁਰਭਜਨ ਸਿੰਘ ਗਿੱਲ ਦੇ ਗ੍ਰਹਿ ਵਿਖੇ ਪੰਜਾਬ ਦੇ ਵਿਰਸੇ ਦੀ ਸੰਭਾਲ, ਵਿਕਾਸ ਅਤੇ ਪੇਂਡੂ ਵਿਕਾਸ ਯੋਜਨਾਵਾਂ ਦੇ ਸੱਭਿਆਚਾਰ ਨਾਲ ਸੁਮੇਲ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ...
ਪਤਵੰਤਿਆਂ ਵੱਲੋਂ ਸ਼ਬਦਾਂ ਦਾ ਪੋਸਟਰ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ
ਸਥਾਨਕ ਖਾਲਸਾ ਕਾਲਜ ਫਾਰ ਵਿਮੈੱਨ, ਸਿਵਲ ਲਾਈਨ ਵਿੱਚ ਦੀਪਕ ਹਸਪਤਾਲ ਦੇ ਸਹਿਯੋਗ ਨਾਲ ਹੋਸਟਲ ਵਿੱਚ ਰਹਿੰਦੇ ਵਿਦਿਆਰਥੀਆਂ ਲਈ ਮੁਫ਼ਤ ਡਾਕਟਰੀ ਜਾਂਚ ਕੈਂਪ ਲਾਇਆ ਗਿਆ। ਇਸ ਦੌਰਾਨ ਹਸਪਤਾਲ ਵੱਲੋਂ ਡਾ. ਰਜਨੀਸ਼ ਕਲਟੋਨ, ਡਾ. ਨਾਲੀਨੀ ਕਲਟਨ, ਡਾ. ਕੁਲਵੰਤ ਸਿੰਘ ਦੀ ਟੀਮ...
Advertisement