ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਨਾਰੀ ਏਕਤਾ ਆਸਰਾ ਸੰਸਥਾ ਵੱਲੋਂ 24 ਅਗਸਤ ਨੂੰ ਸ਼ਾਮ 3 ਵਜੇ ਤੋਂ ਦੇਰ ਸ਼ਾਮ ਤੱਕ ਚੱਲਣ ਵਾਲੇ ਤੀਆਂ ਦੇ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਮੇਲੇ ਦੇ ਡਾਇਰੈਕਟਰ ਕਰਮਦੀਪ ਸਿੰਘ ਬਿਰਦੀ ਅਤੇ ਮੁੱਖ ਸੇਵਾਦਾਰ ਸੋਹਨ ਸਿੰਘ ਗੋਗਾ ਨੇ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅੱਜ ਸਮਰਾਲਾ ਦੀ ਅਨਾਜ ਮੰਡੀ ਵਿੱਚ ਵਿਸ਼ਾਲ ਜੇਤੂ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਪੰਜਾਬ ਭਰ ਤੋਂ ਆਉਣ ਵਾਲੇ ਕਿਸਾਨਾਂ ਲਈ ਲੰਗਰ, ਪਾਣੀ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।...
ਗੁਰਦੁਆਰਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਹੋਇਆ ਸਮਾਗਮ
ਨਗਰ ਕੌਂਸਲ ਮਾਛੀਵਾੜਾ ਦੇ ਕਾਰਜ ਸਾਧਕ ਅਫਸਰ ਅਮਨਦੀਪ ਸਿੰਘ ਨੇ ਅੱਜ ਇਥੇ ਦੱਸਿਆ ਕਿ ਸ਼ਹਿਰ ਵਾਸੀ ਆਪਣਾ ਬਣਦਾ ਪ੍ਰਾਪਰਟੀ ਟੈਕਸ 31 ਅਗਸਤ ਤੱਕ ਦਫ਼ਤਰ ਨਗਰ ਕੌਂਸਲ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਵਨ ਟਾਈਮ ਸੈਟਲਮੈਂਟ ਪਾਲਿਸੀ ਅਧੀਨ...
ਸਾਵਨ ਕਿਰਪਾਲ ਰੂਹਾਨੀ ਮਿਸ਼ਨ ਦੀ ਲੁਧਿਆਣਾ ਸ਼ਾਖਾ ਵੱਲੋਂ ਸੰਤ ਕਿਰਪਾਲ ਸਿੰਘ ਦੀ 51ਵੀਂ ਬਰਸੀ ਮੌਕੇ ਭੰਡਾਰਾ ਲਗਾਇਆ ਗਿਆ ਜਿਸ ਵਿੱਚ ਸੈਂਕੜੇ ਲੋਕਾਂ ਨੇ ਆਲੂ-ਪੂੜੀ ਦਾ ਲੰਗਰ ਪ੍ਰਸ਼ਾਦ ਛਣਕਿਆ। ਮਿਸ਼ਨ ਦੇ ਜ਼ੋਨ ਇੰਚਾਰਜ ਭੁਪਿੰਦਰ ਸਿੰਘ, ਕੋਆਰਡੀਨੇਟਰ ਬਲਦੇਵ ਰਾਜ ਹੀਰਾ ਅਤੇ ਨਿਰਮਲ...
ਸੁਪਰਡੈਂਟ ਤੇ ਲੇਖਾਕਾਰ ਦੀ ਮੁਅੱਤਲੀ ਰੱਦ ਨਾ ਹੋਣ ’ਤੇ ਸੰਘਰਸ਼ ਕਰਨ ਦਾ ਐਲਾਨ
ਇਥੋਂ ਦੇ ਏਐੱਸ ਕਾਲਜ ਆਫ ਐਜੂਕੇਸ਼ਨ ਦੀ ਐੱਨਐੱਸਐੱਸ ਯੂਨਿਟ ਨੇ ਅੱਜ ਅੰਗਦਾਨ ਪ੍ਰਣ ਲਿਆ ਜਿਸ ਦਾ ਮੁੱਖ ਉਦੇਸ਼ ਅੰਗ ਅਤੇ ਟਿਸ਼ੂ ਦਾਨ ਦੀ ਮਹੱਤਤਾ ਸਬੰਧੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਵਾਲੰਟੀਅਰਾਂ ਨੇ ਪ੍ਰਿੰਸੀਪਲ ਡਾ. ਪਵਨ ਕੁਮਾਰ ਦੀ...
ਰਾਏਕੋਟ ਜ਼ੋਨ ਨੂੰ 6-0 ਨਾਲ ਪਛਾੜ ਕੇ ਸੋਨ ਤਗ਼ਮਾ ਜਿੱਤਿਆ
ਸਕੂਲ ਪਹੁੰਚਣ ’ਤੇ ਜੇਤੂ ਟੀਮ ਤੇ ਕੋਚ ਦਾ ਸਵਾਗਤ
ਸ਼ਹਿਰ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਬੀਤੀ ਦੇਰ ਰਾਤ ਕੁਝ ਲੁਟੇਰੇ ਕੰਮ ਤੋਂ ਪਰਤ ਰਹੇ ਪਰਵਾਸੀ ਮਜ਼ਦੂਰ ਤੋਂ ਮੋਬਾਈਲ ਫੋਨ ਤੇ ਹੋਰ ਸਾਮਾਨ ਲੁੱਟ ਕੇ ਲੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਮੋਰਟਸਾਈਕਲ ਸਵਾਰ ਛੇ ਲੁਟੇਰਿਆਂ ਨੇ ਇੱਕ ਮਜ਼ਦੂਰ...
ਸੋਲੋ ਡਾਂਸ ਵਿਚ ਗ੍ਰੀਨ ਗਰੋਵ ਸਕੂਲ ਤੇ ਸੋਲੋ ਗੀਤ ਵਿਚ ਆਕਸਫੋਰਡ ਸਕੂਲ ਅੱਵਲ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਕੌਮ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਇਥੋਂ ਦੇ ਏ.ਐੱਸ ਕਾਲਜ ਫਾਰ ਵਿਮੈੱਨ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਜਸ਼ਨਦੀਪ ਕੌਰ ਨੇ 81.33 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ,...
ਵਿਰੋਧੀ ਧਡ਼ੇ ਨੇ ਯੂਨੀਅਨ ਦਫ਼ਤਰ ਨੂੰ ਤਾਲਾ ਲਾਇਆ
ਫੁਟਬਾਲ ’ਚ 4-1 ਦੇ ਫਰਕ ਨਾਲ ਜਿੱਤ ਹਾਸਲ ਕਰਕੇ ਸੋਨ ਤਗ਼ਮਾ ਫੁੰਡਿਆ
ਇਥੋਂ ਦੇ ਸਰਕਾਰੀ ਕਾਲਜ ਫਾਰ ਗਰਲਜ਼ ਅਤੇ ਖਾਲਸਾ ਕਾਲਜ ਫਾਰ ਵਿਮੈੱਨ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਨਿੱਘੀ ਜੀ ਆਇਆਂ ਆਖਣ ਲਈ ਸਮਾਗਮ ਕਰਵਾਏ ਗਏ। ਖਾਲਸਾ ਕਾਲਜ ਵਿੱਚ ਕੰਪਿਊਟਰ ਸਾਇੰਸ, ਬਿਜ਼ਨਸ ਮੈਨੇਜਮੈਂਟ ਅਤੇ ਸਾਇੰਸ ਵਿਭਾਗ ਵੱਲੋਂ ਫਰੈਸ਼ਰ ਵਿਦਿਆਰਥੀਆਂ ਲਈ ਪ੍ਰੋਗਰਾਮ...
ਸੰਗਤ ਵੱਲੋਂ ਥਾਂ-ਥਾਂ ਲੰਗਰ ਲਾ ਕੇ ਸਵਾਗਤ
ਨੇੜਲੇ ਪਿੰਡ ਝੜੌਦੀ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਬਲਵਿੰਦਰ ਸਿੰਘ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟ ਸੌਂਪੀ ਗਈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਰਪੰਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਿੱਥੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ...
ਥਾਣਾ ਡਿਵੀਜ਼ਨ ਪੰਜ ਦੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਗੳੂ ਰਕਸ਼ਾ ਦਲ ਦੇ ਕਾਰਕੁਨਾਂ ਵੱਲੋਂ ਨੌਜਵਾਨ ਦੀ ਕੁੱਟ-ਮਾਰ
ਲੋਕ ਏਕੇ ਤੇ ਸਾਂਝੇ ਸੰਘਰਸ਼ ਨੂੰ ਅਣਸਰਦੀ ਲੋੜ ਦੱਸਿਆ; ਲੈਂਡ ਪੂਲਿੰਗ ਨੀਤੀ ਪ੍ਰਭਾਵਿਤ ਪਿੰਡਾਂ ਵੱਲੋਂ ਸ਼ਮੂਲੀਅਤ
ਡੀਏਵੀ ਨੈਸ਼ਨਲ ਕਲਸਟਰ ਖੇਡਾਂ ਵਿੱਚ ਸਥਾਨਕ ਡੀਏਵੀ ਸੈਂਟਨਰੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਅਰੋਬਿਕਸ ਵਿੱਚ ਹਿੱਸਾ ਲਿਆ ਅਤੇ ਜਿੱਤ ਹਾਸਲ ਕੀਤੀ। ਪ੍ਰਿੰਸੀਪਲ ਡਾ. ਵੇਦ ਵਰਤ ਪਲਾਹ ਨੇ ਦੱਸਿਆ ਕਿ ਅੰਡਰ-17 ਅਤੇ ਅੰਡਰ-19 ਅਰੋਬਿਕਸ ਵਿੱਚ ਦੋਵੇਂ ਟੀਮਾਂ ਨੇ ਹੀ ਸੋਨ ਤਗ਼ਮੇ...
ਮਸ਼ਹੂਰ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਿੰਡ ਕੱਦੋਂ ਅਤੇ ਦੋਰਾਹਾ ਦੀਆਂ ਵੱਖ ਵੱਖ ਸਾਹਿਤਕ ਜੱਥੇਬੰਦੀਆਂ, ਸੰਗੀਤਕਾਰਾਂ, ਲੇਖਕਾਂ, ਵਿੱਦਿਅਕ ਮਾਹਿਰਾਂ ਨੇ ਇਕ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਸ੍ਰੀ ਭੱਲਾ ਦੀ ਨਿੱਜੀ ਰਿਹਾਇਸ਼ ਦੋਰਾਹਾ...
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਸਿੱਧਵਾਂ ਬੇਟ ਪ੍ਰਧਾਨ ਹਰਜੀਤ ਸਿੰਘ ਜੌਹਲ, ਬਚਿੱਤਰ ਸਿੰਘ ਜਨੇਤਪੁਰਾ ਤੇ ਬਚਿੱਤਰ ਸਿੰਘ ਲੋਧੀਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਸਮੇਂ ਪਿੰਡ ਪੱਤ ਮਲਤਾਨੀ ਇਕਾਈ ਦਾ ਗਠਨ ਕਰਕੇ ਚੋਣ ਕੀਤੀ ਗਈ। ਸਰਬਸੰਮਤੀ...
ਮਾਲੇਰਕੋਟਲਾ ਰੋਡ ’ਤੇ ਪਿੰਡ ਰਸੂਲੜਾ ਨੇੜੇ ਟਰੱਕ ਦਾ ਟਾਇਰ ਫਟਣ ਮਗਰੋਂ ਉਸ ਦਾ ਰਿੰਮ ਕੋਲੋਂ ਲੰਘ ਰਹੇ ਮੋਟਰਸਾਈਕਲ ਸਵਾਰ ਦੇ ਵੱਜਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਸੋਨੀ (40) ਵਾਸੀ ਬਘੌਰ ਵਜੋਂ ਹੋਈ ਹੈ...
ਇਲਾਕੇ ਦੇ ਕਈ ਪਿੰਡਾਂ ਵਿੱਚ ਅੱਜ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਤਲਾਸ਼ੀ ਅਭਿਆਨ ਦੌਰਾਨ ਪਿੰਡ ਕੁੱਬੇ, ਲੱਲ ਕਲਾ ਤੇ ਚਹਿਲਾਂ ਵਿੱਚੋਂ ਪੰਜ ਸ਼ੱਕੀ ਵਿਅਕਤੀਆਂ ਨੂੰ ਪੁਲੀਸ ਵੱਲੋਂ ਕਾਬੂ ਕੀਤਾ ਗਿਆ। ਇਨ੍ਹਾਂ ਕਾਬੂ ਕੀਤੇ ਵਿਅਕਤੀਆਂ ਦੇ...
ਅੱਜ ਇਥੋਂ ਦੇ ਏ.ਐਸ ਕਾਲਜ ਫਾਰ ਵਿਮੈਨ ਵਿਖੇ ਪ੍ਰਿੰਸੀਪਲ ਰਣਜੀਤ ਕੌਰ ਦੀ ਅਗਵਾਈ ਹੇਠਾਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਵਿਤਾ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪ੍ਰਧਾਨ ਸੰਜੀਵ ਧਮੀਜਾ ਅਤੇ ਨੀਟਾ ਧਮੀਜਾ ਨੂੰ ਸਨਮਾਨਿਤ...
ਮਾਨ ਸਰਕਾਰ ਦੀਆਂ ਲੋਕ ਵਿਰੋਧੀ ਕਾਰਵਾਈਆਂ ਦਾ ਜਵਾਬ ਦੇਣ ਦਾ ਐਲਾਨ
557 ਮਰੀਜ਼ਾਂ ਦੀ ਜਾਂਚ ਕਰਕੇ ਲੋਡ਼ਵੰਦਾਂ ਨੂੰ ਦਵਾਈ ਵੰਡੀ