ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਦਾ ਯੁਵਕ ਮੇਲਾ 26 ਨਵੰਬਰ ਤੋਂ 5 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਹ ਯੁਵਕ ਮੇਲਾ ਦੋ ਪੜਾਵਾਂ ਵਿਚ ਕਰਵਾਇਆ ਜਾਵੇਗਾ। ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਾਬਿੰਦਰ ਸਿੰਘ ਔਲਖ ਨੇ ਦੱਸਿਆ ਕਿ...
Advertisement
ਲੁਧਿਆਣਾ
ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਵੱਲੋਂ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਤਿੰਨ ਦਿਨਾਂ ਦਾ ਵਿੱਦਿਅਕ ਟੂਰ ਜੈਪੁਰ (ਰਾਜਸਥਾਨ) ਲਈ ਕੀਤਾ ਗਿਆ। ਟੂਰ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਕਾਗਜ਼ੀ ਫੈਕਟਰੀ ਦਾ ਦੌਰਾ ਕੀਤਾ। ਉਨ੍ਹਾਂ ਲੋਕ ਨਾਚ, ਉੱਠ ਦੀ ਸਵਾਰੀ, ਰਵਾਇਤੀ...
ਸ਼੍ਰੋਮਣੀ ਅਕਾਲੀ ਦਲ ਹਲਕਾ ਸਮਰਾਲਾ ਦੀ ਮੀਟਿੰਗ ਅਗਲੇ ਦਿਨਾਂ ਦੌਰਾਨ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਹਲਕਾ ਇੰਚਾਰਜ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਸਮਰਾਲਾ ਹਲਕੇ ਦੇ...
ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਚੋਰੀ ਦੇ ਮੋਬਾਈਲ ਫੋਨ ਅਤੇ ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਗਸ਼ਤ ਦੌਰਾਨ ਚੌਕੀ ਤਾਜਪੁਰ ਦੇ ਸਾਹਮਣੇ ਪੁੱਜੀ ਤਾਂ ਮੁਖਬਰ ਖਾਸ ਦੀ ਇਤਲਾਹ...
ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ ਨਜ਼ਦੀਕੀ ਮਹੰਤ ਲਛਮਣ ਦਾਸ (ਐੱਮ ਐੱਲ ਡੀ) ਸਕੂਲ ਤਲਵੰਡੀ ਕਲਾਂ ਵਿੱਚ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ...
Advertisement
ਸਥਾਨਕ ਸਰਕਾਰੀ ਸਨਮਤੀ ਸਾਇੰਸ ਤੇ ਖੋਜ ਕਾਲਜ ਵਿੱਚ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਕਾਲਜ ਡਾਇਰੈਕਟਰ ਪ੍ਰੋਫੈਸਰ ਗੁਰਜਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਸ਼ਹੀਦਾਂ ਦੀ ਅਦਭੁੱਤ ਸ਼ਹਾਦਤ, ਉਨ੍ਹਾਂ...
ਵਿਧਾਨ ਸਭਾ ਹਲਕਾ ਜਗਰਾਉਂ ਵਿੱਚ ਅੱਜ ਹਰਜੀਤ ਕੌਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋ ਗਈ। ਉਨ੍ਹਾਂ ਨੂੰ ਹਲਕਾ ਇੰਚਾਰਜ ਹਰਜੀਤ ਸਿੰਘ ਬੱਬੂ ਲੀਲਾਂ ਨੇ ਬਸਪਾ ਦੀ ਮੈਂਬਰਸ਼ਿਪ ਦਿੱਤੀ। ਇਸ ਮੌਕੇ ਹਲਕਾ...
ਸਥਾਨਕ ਪੁਲੀਸ ਵਲੋਂ 2.50 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਜੈ ਕੁਮਾਰ ਵਾਸੀ ਮਾਛੀਵਾੜਾ ਵਜੋਂ ਹੋਈ ਹੈ। ਥਾਣਾ ਮੁਖੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਵਲੋਂ ਗੁਰਦੁਆਰਾ ਕਿਰਪਾਨ ਭੇਟ ਸਾਹਿਬ ਰੋਡ ’ਤੇ ਗਸ਼ਤ...
ਇਤਿਹਾਸਕ ਦਿੱਲੀ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਕਿਸਾਨਾਂ-ਮਜ਼ਦੂਰਾਂ ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਮਜ਼ਦੂਰ-ਕਿਸਾਨ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਜਮਹੂਰੀ...
ਬੱਚਿਆਂ ਨੂੰ ਸਾਹਿਤ, ਕਲਾ ਤੇ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਉਪਰਾਲੇ ਦੀ ਲੋੜ: ਜ਼ਫ਼ਰ
ਸਰਦਾਰਾ ਜੌਹਲ ਵੱਲੋਂ ਵੱਧ ਤੋਂ ਵੱਧ ਕਿਤਾਬਾਂ ਪਡ਼੍ਹਨ ’ਤੇ ਜ਼ੋਰ
ਇਥੋਂ ਦੇ ਏ ਐੱਸ ਕਾਲਜ ਫਾਰ ਵਿਮੈਨ ਦੀ ਵਿਦਿਆਰਥਣ ਨੇ ਜੂਨੀਅਰ ਨੈਸ਼ਨਲ ਗਰੈਪਲਿੰਗ ਚੈਂਪੀਅਨਸ਼ਿਪ-2025 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਦੇਹਰਾਦੂਨ (ਉੱਤਰਾਖੰਡ) ਵਿੱਚ ਕਰਵਾਈ 18ਵੀਂ ਜੀ ਐੱਫ ਆਈ ਜੂਨੀਅਰ...
ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸੰਗਰੂਰ...
ਗੁਰੂ ਤੇਗ ਬਹਾਦਰ ਤੇ ਸ਼ਹੀਦ ਸਿੰਘਾਂ ਦੀ ਜੀਵਨੀ ਐੱਲ ਈ ਡੀ ਸਕਰੀਨ ’ਤੇ ਪ੍ਰਦਰਸ਼ਿਤ ਕੀਤੀ
ਫਾਸ਼ੀਵਾਦੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ ਮੋਦੀ ਸਰਕਾਰ: ਮਜ਼ਦੂਰ ਕੇਂਦਰ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦਿੱਲੀ ਕਿਸਾਨ ਅੰਦੋਲਨ ਮੌਕੇ 26 ਨਵੰਬਰ ਨੂੰ ਚੰਡੀਗੜ੍ਹ ਸੈਕਟਰ-34 ਵਿੱਚ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਬਾਕੀ ਮੰਗਾਂ ਨੂੰ ਲਾਗੂ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕਰੇਗੀ। ਭਾਰਤੀ...
ਖਾਲਸਾ ਕਾਲਜ ਫਾਰ ਵਿਮੈਨ, ਸਿਵਲ ਲਾਈਨਜ਼ ਦਾ ਬੀ ਏ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀਆਂ ਵਿਦਿਆਰਥਣਾਂ ਗੁਰਪ੍ਰੀਤ ਕੌਰ ਅਤੇ ਖੁਸ਼ੀ ਨੇ 8.83 ਸੀ ਜੀ ਪੀਏ ਨਾਲ ’ਵਰਸਿਟੀ ਵਿੱਚੋਂ ਸਾਂਝੇ ਤੌਰ ’ਤੇ ਤੀਜੀ ਪੁਜ਼ੀਸ਼ਨ, ਕੋਮਲਪ੍ਰੀਤ ਨੇ 8.54 ਸੀ...
ਸੀ ਪੀ ਆਈ ਦੀ ਸ਼ਹਿਰੀ ਇਕਾਈ ਦੀ ਕਾਨਫਰੰਸ
‘ਸਭ ਲਈ ਭਵਿੱਖ’ ਵਿਸ਼ੇ ’ਤੇ ਕਰਵਾਈ ਮੈਰਾਥਨ ਰਾਹੀਂ ਤੰਦਰੁਸਤ ਰਹਿਣ ਦਾ ਸੱਦਾ
ਪੰਜਾਬ ਨਾਲ ਧੱਕੇਸ਼ਾਹੀ ਖ਼ਿਲਾਫ਼ ਕੇਂਦਰ ਦਾ ਵਿਰੋਧ; ਏ ਡੀ ਸੀ ਨੂੰ ਅੱਜ ਦਿੱਤੇ ਜਾਣਗੇ ਮੰਗ ਪੱਤਰ
ਸੀਚੇਵਾਲ ਮਾਡਲ ਦੇ ਟੋਏ ਗੋਹੇ ਨਾਲ ਭਰੇ; ਡੇਅਰੀਆਂ ਦੀਆਂ ਸੜਕਾਂ ’ਤੇ ਖਿਲਰਿਆ ਚਿੱਕੜ
ਨਜ਼ਦੀਕੀ ਪਿੰਡ ਕਮਾਲਪੁਰਾ ਤੋਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਬੁਰਜ ਗਿੱਲ) ਜ਼ਿਲ੍ਹਾ ਲੁਧਿਆਣਾ ਵੱਲੋਂ ਅੱਜ ਹੜ੍ਹ ਪੀੜਤਾਂ ਲਈ ਕਣਕ, ਡੀ ਏ ਪੀ ਅਤੇ ਲੰਗਰ ਦੀ ਸੇਵਾ ਭੇਜੀ ਗਈ। ਇਸ ਸਮੱਗਰੀ ਦੀ ਗੱਡੀ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਫਿਰੋਜ਼ਪੁਰ ਤੇ...
ਸੂਬੇ ਦੀ ਰਾਜਧਾਨੀ ਖੋਹਣ ਦੀ ਕੇਂਦਰ ਸਰਕਾਰ ਦੀ ਹਰ ਕਾਰਵਾਈ ਦਾ ਡਟਕੇ ਵਿਰੋਧ ਕਰੇਗੀ ਕਾਂਗਰਸ
ਗੁਰਦੁਆਰਾ ਪ੍ਰਬੰਧਕਾਂ ਨੇ ਪਸ਼ੂਪਾਲਕ ਖ਼ਿਲਾਫ਼ ਕਾਰਵਾਈ ਮੰਗੀ
ਨਿਗਮ ਦੀ ਕਾਰਵਾਈ ਮਗਰੋਂ ਸਡ਼ਕਾਂ ’ਤੇ ਮੁਡ਼ ਰੱਖਿਆ ਜਾਂਦਾ ਹੈ ਸਾਮਾਨ
ਗੁਰੂ ਤੇਗ ਬਹਾਦਰ ਦੇ ਸਲੋਕ ਤੇ ਸ਼ਬਦ ਦੀਆਂ ਪੁਸਤਕਾਂ ਵੰਡੀਆਂ
ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ ਨੇ ਭਰਤੀ ਪ੍ਰਕਿਰਿਆ ਤੇਜ਼ ਕਰਨ ਦੀ ਮੰਗ ਕੀਤੀ
ਸਥਾਨਕ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਵਿੱਚ ਅੱਜ ਲੋਕ ਸੇਵਾ ਸੁਸਾਇਟੀ ਨੇ ਮਰਹੂਮ ਮਲਕੀਤ ਸਿੰਘ ਮੱਲ੍ਹੀ ਦੀ ਪੰਜਵੀਂ ਬਰਸੀ ਨੂੰ ਸਮਰਪਿਤ ਹੱਡੀਆਂ ਜੋੜਾਂ ਤੇ ਆਮ ਰੋਗਾਂ ਲਈ ਕੈਂਪ ਲਾਇਨਜ਼ ਕਲੱਬ ਅਤੇ ਸੀ ਐੱਮ ਸੀ ਹਸਪਤਾਲ ਦੇ ਸਹਿਯੋਗ ਨਾਲ ਲਾਇਆ। ਸੁਸਾਇਟੀ...
ਮਜ਼ਦੂਰ ਜਮਾਤ ਨੂੰ ਇਕਜੁੱਟ ਹੋ ਕੇ ਸਾਂਝਾ ਸੰਘਰਸ਼ ਕਰਨ ਦੀ ਅਪੀਲ
ਕਿਸਨਾ ਡਾਇਮੰਡ ਐਂਡ ਗੋਲਡ ਜਵੈਲਰੀ ਨੇ ਸਥਾਨਕ ਮਾਡਲ ਟਾਊਨ ਸਥਿਤ ਬਰਾਂਡ ਰੋਡ ਵਿੱਚ ਆਪਣੇ ਚੌਥੇ ਵਿਸ਼ੇਸ਼ ਸ਼ੋਅਰੂਮ ਦੀ ਸ਼ੁਰੂਆਤ ਕੀਤੀ। ਹਰੀ ਕ੍ਰਿਸ਼ਨਾ ਗਰੁੱਪ ਦੇ ਸੰਸਥਾਪਕ ਅਤੇ ਪ੍ਰਬੰਧ ਨਿਰਦੇਸ਼ਕ ਘਣਸ਼ਿਆਮ ਢੋਲਕੀਆ ਨੇ ਸ਼ਮਾ ਰੌਸ਼ਨ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ...
Advertisement

