ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ-17 ਦੀਆਂ ਵਾਲੀਬਾਲ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਦੇ ਵਾਲੀਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਹੋਰ ਉੱਚਾ ਕੀਤਾ ਹੈ। ਇਹ ਮੁਕਾਬਲਾ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਇਆ ਗਿਆ।...
ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ-17 ਦੀਆਂ ਵਾਲੀਬਾਲ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਦੇ ਵਾਲੀਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਹੋਰ ਉੱਚਾ ਕੀਤਾ ਹੈ। ਇਹ ਮੁਕਾਬਲਾ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਇਆ ਗਿਆ।...
ਨੇੜਲੇ ਪਿੰਡ ਚਕਰ ਨੇ ਮੁੱਕੇਬਾਜ਼ੀ ਵਿੱਚ ਚੰਗਾ ਨਾਮਣਾ ਖੱਟਿਆ ਹੈ ਅਤੇ ਇਸ ਪਿੰਡ ਦੀ ਮੁੱਕੇਬਾਜ਼ ਧੀ ਹੁਣ ਪੁਡਾ ਵਿੱਚ ਲਾਅ ਅਫ਼ਸਰ ਬਣੀ ਹੈ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਹੜੇ ਨਿਯੁਕਤੀ ਪੱਤਰ ਵੰਡੇ ਉਨ੍ਹਾਂ ਵਿੱਚ ਚਕਰ ਦੀ ਇਹ ਸਾਧਾਰਨ...
ਭਵਿੱਖ ਵਿੱਚ ਵੀ ਲੋਕਾਂ ਨੂੰ ਏਕਾ ਕਾਇਮ ਰੱਖਣ ’ਤੇ ਜ਼ੋਰ; ਆਲੀਵਾਲ ਤੇ ਹੋਰਨਾਂ ਵੱਲੋਂ ਸਰਕਾਰ ਦੀ ਦਮਨਕਾਰੀ ਨੀਤੀ ਦਾ ਵਿਰੋਧ
ਕਾਰੋਬਾਰੀ ਪ੍ਰਵਾਨਗੀਆਂ ’ਚ ਤੇਜ਼ੀ ਲਿਆਉਣ ਲਈ ਫਾਸਟ ਟਰੈਕ ਪੋਰਟਲ ਸ਼ੁਰੂ
ਨੋਟਿਸ ਦੇਣ ਦੇ ਬਾਵਜੂਦ ਉਸਾਰੀ ਨਾ ਰੋਕਣ ’ਤੇ ਕੀਤੀ ਕਾਰਵਾਈ
ਨਿਗਮ ਨੇ ਲੋਹਾਰਾ ਦੇ ਸਤਿਸੰਗ ਰੋਡ ਇਲਾਕੇ ’ਚ ਵਿਕਾਸ ਕਾਰਜਾਂ ਲਈ ਪੁੱਟੇ ਟੋਏ
ਰਾਜਾ ਝਾਂਸੀ ਚੌਕ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਨਾਅਰੇਬਾਜ਼ੀ
ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਆਰੰਭੀ
ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰੀਆਂ ਸਮਝਾਈਆਂ
ਹਰ ਮੈਦਾਨ ਫ਼ਤਹਿ ਸੇਵਾ ਦਲ ਵੱਲੋਂ ‘ਰੁੱਖ ਲਗਾਓ ਵਾਤਾਵਰਨ ਬਚਾਓ’ ਮੁਹਿੰਮ ਤਹਿਤ ਅੱਜ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਖੰਨਾ ਵਿੱਚ ਪ੍ਰਿੰਸੀਪਲ ਦੀਪਾਲੀ ਨੰਦਾ ਦੀ ਅਗਵਾਈ ਹੇਠ ਬੂਟੇ ਲਾਏ। ਪ੍ਰਿੰਸੀਪਲ ਨੰਦਾ ਨੇ ਕਿਹਾ ਕਿ ਹਰ ਵਿਅਕਤੀ ਨੂੰ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ।...
ਥਾਣਾ ਸ਼ਹਿਰੀ ਦੀ ਪੁਲੀਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਏਐੱਸਆਈ ਸ਼ਮਿੰਦਰਜੀਤ ਸਿੰਘ ਨੇ ਦੱਸਿਆ ਕਿ ਅਲੀਗੜ੍ਹ-ਜਗਰਾਉਂ ਬਾਈਪਾਸ ’ਤੇ ਨਾਕੇ ਦੌਰਾਨ ਇੱਕ ਵਿਅਕਤੀ ਨੂੰ ਆਉਂਦੇ ਦੇਖਿਆ ਜਿਸ ਨੇ ਸਿਰ ’ਤੇ ਗੱਟੂ ਰੱਖਿਆ ਹੋਇਆ ਸੀ। ਪੁਲੀਸ...
ਹਲਕਾ ਸਮਰਾਲਾ ’ਚ ਯੋਗ ਤੇ ਜੇਤੂ ਸਮਰੱਥਾ ਵਾਲੇ ਉਮੀਦਵਾਰ ਮੈਦਾਨ ’ਚ ਆਉਣਗੇ: ਢਿੱਲੋਂ
ਪੁਲੀਸ ਨੇ ਦਿਹਾਤੀ ਪ੍ਰਧਾਨ ਨੂੰ ਹਿਰਾਸਤ ਵਿੱਚ ਲਿਆ: ਭਾਜਪਾ ਆਗੂਆਂ ਨੇ ਥਾਣਾ ਦੁਗਰੀ ਘੇਰਿਆ
ਵਰਸਿਟੀ ਦੇ ਵੱਖ ਵੱਖ ਵਿਭਾਗਾਂ ਨੇ ਲਾਏ ਸਟਾਲ
ਥਾਣਾ ਸਦਰ ਦੀ ਪੁਲੀਸ ਨੇ ਪਿੰਡ ਬੀੜ ਗਗੜਾ ਦੇ ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਲੁੱਟਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀੜਤ ਵਿਦਿਆਰਥੀ ਜਗਜੋਤ ਸਿੰਘ ਨੇ ਦੱਸਿਆ ਕਿ ਉਹ 17 ਅਗਸਤ ਦੀ ਸ਼ਾਮ ਨੂੰ ਆਪਣੇ ਖੇਤ ਵੱਲ...
ਕਾਲੀਆਂ ਚੁੰਨੀਆਂ ਲੈ ਕੇ ਕੀਤੀ ਨਾਅਰੇਬਾਜ਼ੀ; ਲਾਭਪਾਤਰੀਆਂ ਨੂੰ ਸਹੂਲਤਾਂ ਤੋਂ ਵਾਂਝੇ ਕਰਨ ’ਤੇ ਰੋਸ
ਗਲੋਬਲ ਹੈਰੀਟੇਜ ਐਕਸਪੋਨੈਂਟ ਅਤੇ ਕੌਂਸਿਲ ਦੇ ਡਾਇਰੈਕਟਰ ਡਾ. ਦਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਗਈ 16 ਮੈਂਬਰੀ ਲੋਕ ਸੰਗੀਤ ਟੀਮ ਨੇ ਵਿਸ਼ਵ ਪੱਧਰੀ ਲੋਕ ਮੇਲੇ ‘ਸਲਲਾਹ ਇੰਟਰਨੈਸ਼ਨਲ ਫੋਕ ਫੈਸਟੀਵਲ’ ਸਲਤਨਤ ਆਫ ਓਮਾਨ ਵਿੱਚ ਪੇਸ਼ਕਾਰੀਆਂ ਦੇ ਕੇ ਦੇਸ਼ ਅਤੇ ਪੰਜਾਬ ਦਾ...
ਰੰਗੋਲੀ ’ਚ ਮਧੂ ਤੇ ਮਹਿੰਦੀ ਮੁਕਾਬਲੇ ’ਚ ਲਵਦੀਪ ਅੱਵਲ
ਵਾਰਡ 13-14 ਦੇ ਵਸਨੀਕਾਂ ਦੇ ਕੀਤੀ ਵਰ੍ਹਦੇ ਮੀਂਹ ’ਚ ਨਾਅਰੇਬਾਜ਼ੀ
ਸੰਤ ਈਸ਼ਰ ਸਿੰਘ ਦੇ ਬਰਸੀ ਸਮਾਗਮਾਂ ਦੇ ਪ੍ਰਬੰਧ ਮੁਕੰਮਲ
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਯੂਥ ਕਲੱਬ ਅਤੇ ਰੈਡ ਰਿਬਨ ਕਲੱਬ ਵੱਲੋਂ ਸਾਂਝੇ ਤੌਰ ’ਤੇ ਸਦਭਾਵਨਾ ਦਿਵਸ ਪ੍ਰਿੰਸੀਪਲ ਡਾ. ਸਰਵਜੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ ਜਿਸ ਵਿਚ ਵੱਖ ਵੱਖ ਕਲਾਸਾਂ ਦੇ 30 ਤੋਂ ਵਧੇਰੇ ਵਿਦਿਆਰਥੀਆਂ ਨੇ ਪੋਸਟਰ...
ਮਿਣਤੀ ’ਤੇ ਗ੍ਰਾਮ ਪੰਚਾਇਤ ਨੇ ਸੰਤੁਸ਼ਟੀ ਪ੍ਰਗਟਾਈ, ਸ਼੍ਰੋਮਣੀ ਕਮੇਟੀ ਕਬਜ਼ਾ ਲੈਣ ਲਈ ਬਜ਼ਿੱਦ
ਬੀਤੇ ਦਿਨੀਂ 69ਵੀਆਂ ਜ਼ਿਲ੍ਹਾ ਪੱਧਰ ਸਕੂਲ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਸੇਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਸੇਕਰੇਡ ਹਾਰਟ ਕਾਨਵੈਂਟ ਸਕੂਲ ਮਾਛੀਵਾੜਾ ਸਾਹਿਬ ਦੀਆਂ ਅੰਡਰ-17...
ਏਡਜ਼ ਕੰਟਰੋਲ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਪਿੰਡ ਜਰਗੜੀ ਦੀ ਚੋਣ ਬਲਾਕ ਸਕੱਤਰ ਜਸਵੀਰ ਸਿੰਘ ਅਸਗਰੀਪੁਰ ਦੀ ਨਿਗਰਾਨੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਹਰਜੀਤ ਸਿੰਘ ਘਲੋਟੀ ਨੇ ਵਿਸ਼ੇਸ਼ ਸਿਰਕਤ ਕੀਤੀ। ਮੀਟਿੰਗ ਚ ਯੂਨੀਅਨ ਦੇ ਵਿਧਾਨ...
ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮਐੱਸਸੀ ਫਿਜ਼ਿਕਸ ਅਤੇ ਪੀਜੀਡੀਸੀਏ ਦੇ ਐਲਾਨੇ ਨਤੀਜੇ ਵਿੱਚ ਸ਼ਹਿਰ ਦੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ’ਵਰਸਿਟੀ ਵਿੱਚੋਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਗੁਰੂ ਨਾਨਕ ਗਰਲਜ਼ ਕਾਲਜ ਦੀ ਸਰਪ੍ਰੀਤ ਕੌਰ ਨੇ ਐੱਮਐੱਸਸੀ ਫਿਜ਼ਿਕਸ ਦੇ ਦੂਜੇ ਸਮੈਸਟਰ ਵਿੱਚੋਂ ਪੰਜਾਬ...
ਪੰਜਾਬੀ ਭਾਸ਼ਾ ਦੇ ਮਸਲਿਆਂ ਸਬੰਧੀ ਚਰਚਾ
ਕਈ ਸਡ਼ਕਾਂ ’ਤੇ ਪਏ ਡੂੰਘੇ ਟੋਇਆਂ ਕਾਰਨ ਦੋ ਪਹੀਆ ਵਾਹਨ ਚਾਲਕਾਂ ਦਾ ਲੰਘਣਾ ਔਖਾ ਹੋਇਆ
ਡੀਏਵੀ ਕਲੱਸਟਰ ਪੱਧਰ ਸ਼ਤਰੰਜ ਤੇ ਟੇਬਲ ਟੈਨਿਸ ਖੇਡਾਂ ਵਿੱਚ ਸਥਾਨਕ ਡੀਏਵੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤ ਦੇ ਝੰਡੇ ਗੱਡੇ ਹਨ। ਪ੍ਰਿੰਸੀਪਲ ਡਾ. ਵੇਦ ਵਰਤ ਪਲਾਹ ਨੇ ਦੱਸਿਆ ਕਿ ਡੀਏਵੀ ਕਲੱਸਟਰ ਪੱਧਰ ਦੀਆਂ ਖੇਡਾਂ ਵਿੱਚ ਡੀਏਵੀ ਸਕੂਲ ਜਗਰਾਉ ਦੇ ਖਿਡਾਰੀਆਂ...
ਵਿਸ਼ਵ ਵੋਟੋ ਦਿਵਸ ਨੂੰ ਸਮਰਪਿਤ ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਸਥਾਨਕ ਸਤਲੁਜ ਕਲੱਬ ਵਿੱਚ ਲਾਈ ਦੋ ਰੋਜ਼ਾ ਫੋਟੋ ਪ੍ਰਦਰਸ਼ਨੀ ‘ਵਨ ਥਾਊਜ਼ੈਂਡ ਵਰਡਸ’ ਅੱਜ ਸਮਾਪਤ ਹੋ ਗਈ। ਅੱਜ ਆਖ਼ਰੀ ਦਿਨ ਪਦਮ ਸ੍ਰੀ ਓਂਕਾਰ ਸਿੰਘ ਪਾਹਵਾ, ਡੀਸੀ ਲੁਧਿਆਣਾ ਹਿਮਾਂਸ਼ੂ ਜੈਨ ਨੇ...