ਪੀਏਯੂ ਮੁਲਾਜ਼ਮਾਂ ਦਾ ਸੰਘਰਸ਼ ਜਾਰੀ

ਪੀਏਯੂ ਮੁਲਾਜ਼ਮਾਂ ਦਾ ਸੰਘਰਸ਼ ਜਾਰੀ

ਰੋਸ ਰੈਲੀ ਕੱਢਣ ਮੌਕੇ ਪੀਏਯੂ ਦੀਆਂ ਜੱਥੇਬੰਦੀਆਂ।

ਸਤਵਿੰਦਰ ੂਬਸਰਾ

ਲੁਧਿਆਣਾ, 25 ਨਵੰਬਰ

ਪੀਏਯੂ ਮੁਲਾਜ਼ਮ ਯੂਨੀਅਨਾਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੇ ਅੱਜ 44ਵੇਂ ਦਿਨ ਵੀ ਰੋਸ ਰੈਲੀ ਕੱਢੀ ਅਤੇ ਧਰਨਾ ਦਿੱਤਾ ਗਿਆ। ਪੀਏਯੂ ਐਂਪਲਾਈਜ਼ ਯੂਨੀਅਨ, ਪੀਏਯੂ ਟੀਚਰਜ਼ ਐਸੋਸੀਏਸ਼ਨ ਅਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਵੱਲੋਂ ਕੀਤੇ ਜਾ ਰਹੇ ਉਸ ਸੰਘਰਸ਼ ਤਹਿਤ ਅੱਜ ਸਵੇਰੇ ’ਵਰਸਿਟੀ ਦੇ ਵੱਖ-ਵੱਖ ਕਾਲਜਾਂ ਅੱਗੋਂ ਦੀ ਰੋਸ ਰੈਲੀ ਕੱਢੀ ਗਈ। ਅਖੀਰ ਥਾਪਰ ਹਾਲ ਦੇ ਬਾਹਰ ਰੋਸ ਧਰਨਾ ਲਾਇਆ। ਸੰਬੋਧਨ ਕਰਦਿਆਂ ਪ੍ਰਧਾਨ ਬਲੇਦਵ ਸਿੰਘ ਵਲੀਆ, ਡਾ. ਹਰਮੀਤ ਸਿੰਘ ਕਿੰਗਰਾ ਨੇ ਕਿਹਾ ਕਿ ’ਵਰਸਿਟੀ ਅਧਿਕਾਰੀਆਂ ਨੂੰ ਮੰਗਾਂ ਦਾ ਹੱਲ ਕਰਨ ਲਈ ਸੋਮਵਾਰ ਤੱਕ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਕੋਈ ਢੁਕਵਾਂ ਹੱਲ ਨਹੀਂ ਕੱਢਿਆ ਤਾਂ ਸੋਮਵਾਰ ਨੂੰ ਸੰਘਰਸ਼ ਹੋਰ ਤਿੱਖਾ ਕਰਦਿਆਂ ਪੀਏਯੂ ਦੇ ਗੇਟ ਨੰਬਰ 1 ’ਤੇ ਉਪ ਕੁਲਪਤੀ ਦਾ ਪੁਤਲਾ ਫੂਕਿਆ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All