DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Police Transfer: ਕੂੰਮਕਲਾਂ ਥਾਣਾ ਮੁਖੀ ਨੇ ਅਹੁਦਾ ਸੰਭਾਲਿਆ

ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਸਬ-ਇੰਸਪੈਕਟਰ ਦਲਵੀਰ ਸਿੰਘ ਨੂੰ ਥਾਣਾ ਕੂੰਮਕਲਾਂ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਜਦਕਿ ਇੱਥੇ ਪਹਿਲਾਂ ਤਾਇਨਾਤ ਇੰਸਪੈਕਟਰ ਮਧੂ ਬਾਲਾ ਦਾ ਤਬਾਦਲਾ ਪੁਲੀਸ ਲਾਈਨ ਕਰ ਦਿੱਤਾ ਗਿਆ ਹੈ। ਨਵ-ਨਿਯੁਕਤ ਥਾਣਾ ਮੁਖੀ ਦਲਵੀਰ ਸਿੰਘ...

  • fb
  • twitter
  • whatsapp
  • whatsapp
featured-img featured-img
ਦਲਵੀਰ ਸਿੰਘ
Advertisement

ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਸਬ-ਇੰਸਪੈਕਟਰ ਦਲਵੀਰ ਸਿੰਘ ਨੂੰ ਥਾਣਾ ਕੂੰਮਕਲਾਂ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਜਦਕਿ ਇੱਥੇ ਪਹਿਲਾਂ ਤਾਇਨਾਤ ਇੰਸਪੈਕਟਰ ਮਧੂ ਬਾਲਾ ਦਾ ਤਬਾਦਲਾ ਪੁਲੀਸ ਲਾਈਨ ਕਰ ਦਿੱਤਾ ਗਿਆ ਹੈ। ਨਵ-ਨਿਯੁਕਤ ਥਾਣਾ ਮੁਖੀ ਦਲਵੀਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰੇਤੇ ਤੇ ਮਿੱਟੀ ਦੀ ਨਾਜਾਇਜ਼ ਖਣਨ ਥਾਣਾ ਕੂੰਮਕਲਾਂ ਦੀ ਹੱਦ ਅੰਦਰ ਕਰਨ ਵਾਲੇ ਮਾਫੀਆ ਲੋਕ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਵੀ ਨਸ਼ੇ ਖਿਲਾਫ਼ ਪੁਲੀਸ ਦੀ ਮਦਦ ਕਰਨੀ ਚਾਹੀਦੀ ਹੈ।

Advertisement
Advertisement
×