ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਯੂਨੀਵਰਸਿਟੀ ਵਿੱਚੋਂ ਪੁਜੀਸ਼ਨਾਂ ਮੱਲੀਆਂ

 ਸਰਕਾਰੀ ਕਾਲਜ ਲੜਕੀਆਂ ਦੀਆਂ ਪੀਜੀ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੀਆਂ ਦੋ ਵਿਦਿਆਰਥਣਾਂ ਨੇ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬੀ. ਸੀ. ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਸਰਬਜੀਤ ਕੌਰ ਨੇ 88.59% ਅੰਕਾਂ ਨਾਲ ’ਵਰਸਿਟੀ...
’ਵਰਸਿਟੀ ਵਿੱਚੋਂ ਪੁਜੀਸ਼ਨਾਂ ਲੈਣ ਵਾਲੀਆਂ ਵਿਦਿਆਰਥਣਾਂ ਪ੍ਰਿੰਸੀਪਲ ਅਤੇ ਹੋਰਨਾਂ ਨਾਲ। -ਫੋਟੋ: ਬਸਰਾ
Advertisement

 ਸਰਕਾਰੀ ਕਾਲਜ ਲੜਕੀਆਂ ਦੀਆਂ ਪੀਜੀ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੀਆਂ ਦੋ ਵਿਦਿਆਰਥਣਾਂ ਨੇ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬੀ. ਸੀ. ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਸਰਬਜੀਤ ਕੌਰ ਨੇ 88.59% ਅੰਕਾਂ ਨਾਲ ’ਵਰਸਿਟੀ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਐਮ. ਐਸ.ਸੀ (ਆਈ.ਟੀ) ਦੀ ਇੱਕ ਹੋਰ ਵਿਦਿਆਰਥਣ ਪ੍ਰੇਰਨਾ ਨੇ 89.59% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ  ਸੁਮਨ ਲਤਾ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ।-ਖੇਤਰੀ ਪ੍ਰਤੀਨਿਧ

 

Advertisement

Advertisement