DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੜਕ ’ਤੇ ਪ੍ਰੀਮਿਕਸ ਪਾਉਣਾ ਸ਼ੁਰੂ

ਜ਼ੀਰਕਪੁਰ (ਹਰਜੀਤ ਸਿੰਘ): ਭਾਜਪਾ ਦੇ ਕੌਂਸਲਰ ਹਰਜੀਤ ਸਿੰਘ ਮਿੰਟਾ ਵੱਲੋਂ ਵਾਰਡ ਨੰਬਰ 14 ਵਿਖੇ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਕੌਂਸਲਰ ਮਿੰਟਾ ਨੇ ਕਿਹਾ ਕਿ ਸ਼ਹਿਰ ਵਿੱਚ ਹੋਰਨਾਂ ਤੋਂ ਇਲਾਵਾ ਵਾਰਡ ਨੰਬਰ 13 ਤੋਂ ਉਨ੍ਹਾਂ ਦੇ ਵਾਰਡ...

  • fb
  • twitter
  • whatsapp
  • whatsapp
featured-img featured-img
ਕੌਂਸਲਰ ਹਰਜੀਤ ਸਿੰਘ ਮਿੰਟਾ ਸੜਕ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ। -ਫੋਟੋ ਰੂਬਲ
Advertisement

ਜ਼ੀਰਕਪੁਰ (ਹਰਜੀਤ ਸਿੰਘ): ਭਾਜਪਾ ਦੇ ਕੌਂਸਲਰ ਹਰਜੀਤ ਸਿੰਘ ਮਿੰਟਾ ਵੱਲੋਂ ਵਾਰਡ ਨੰਬਰ 14 ਵਿਖੇ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਕੌਂਸਲਰ ਮਿੰਟਾ ਨੇ ਕਿਹਾ ਕਿ ਸ਼ਹਿਰ ਵਿੱਚ ਹੋਰਨਾਂ ਤੋਂ ਇਲਾਵਾ ਵਾਰਡ ਨੰਬਰ 13 ਤੋਂ ਉਨ੍ਹਾਂ ਦੇ ਵਾਰਡ ਨੰਬਰ 14 ਨਾਲ ਜੋੜਨ ਵਾਲੀ ਸੜਕ ਦੀ ਹਾਲਤ ਕਾਫੀ ਤਰਸਯੋਗ ਸੀ। ਇਸ ਕਾਰਨ ਲੋਕਾਂ ਦੀ ਪ੍ਰੇਸ਼ਾਨੀ ਨੂੰ ਦੇਖਦਿਆਂ ਨਗਰ ਕੌਂਸਲ ਤੋਂ ਮਨਜ਼ੂਰੀ ਲਈ ਗਈ ਸੀ ਤੇ ਅੱਜ ਕੌਂਸਲ ਵੱਲੋਂ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਵਾਰਡਾਂ ’ਚ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।

Advertisement
Advertisement
×