ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੀਪੀਆਈ ਦੇ 25ਵੇਂ ਮਹਾਂ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ ’ਤੇ

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ 21 ਤੋਂ 25 ਸਤੰਬਰ ਤੱਕ ਚੰਡੀਗੜ੍ਹ ਵਿੱਚ 25ਵੇਂ ਕੌਮੀ ਮਹਾਂ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਪਾਰਟੀ ਦੀ ਜ਼ਿਲ੍ਹਾ ਕੌਂਸਲ ਮੀਟਿੰਗ ਅੱਜ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਹੋਈ ਜਿਸ ਵਿੱਚ ਫ਼ੈਸਲਾ ਕੀਤਾ ਗਿਆ...
Advertisement

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ 21 ਤੋਂ 25 ਸਤੰਬਰ ਤੱਕ ਚੰਡੀਗੜ੍ਹ ਵਿੱਚ 25ਵੇਂ ਕੌਮੀ ਮਹਾਂ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਪਾਰਟੀ ਦੀ ਜ਼ਿਲ੍ਹਾ ਕੌਂਸਲ ਮੀਟਿੰਗ ਅੱਜ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਹੋਈ ਜਿਸ ਵਿੱਚ ਫ਼ੈਸਲਾ ਕੀਤਾ ਗਿਆ ਕਿ ਹੁਸੈਨੀਵਾਲਾ ਤੋਂ ਚੱਲ ਕੇ ਆਉਣ ਵਾਲਾ ਜਥਾ ਮਾਰਚ ਜੋ ਲੁਧਿਆਣਾ ਜ਼ਿਲ੍ਹੇ ਦੇ ਸਾਥੀਆਂ ਨੂੰ ਪਿੰਡ ਨਵਾਂ ਚੋਟ ਚੱਕ ਵਿੱਚ ਸੰਭਾਲਿਆ ਜਾਵੇਗਾ, ਦੀ ਤਿਆਰੀ ਲਈ ਵੱਡੀ ਗਿਣਤੀ ਵਿੱਚ ਸਾਥੀ 26 ਅਗਸਤ ਨੂੰ ਪਿੰਡ ਨਵਾਂ ਚੋਟ ਚੱਕ ਪਹੁੰਚਣਗੇ। ਇਹ ਜਥਾ ਦੋ ਦਿਨ ਲਈ ਸ਼ਹਿਰੀ ਖੇਤਰਾਂ ਦੇ ਨਾਲ ਨਾਲ ਵੱਖ ਵੱਖ ਕਸਬਿਆਂ ਵਿੱਚ ਜਾਵੇਗਾ ਜਿਸ ਦੀ ਅਗਵਾਈ 50 ਮੋਟਰਸਾਈਕਲਾਂ ਸਵਾਰ ਕਰਨਗੇ।

Advertisement
Advertisement