ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਸਮਾਗਮ ਦੀ ਤਿਆਰੀ
ਇਥੇ ਕਾਮਾਗਾਟਾਮਾਰੂ ਯਾਦਗਾਰ ਕਮੇਟੀ ਦੀ ਮੀਟਿੰਗ ਦੌਰਾਨ ਪਿੰਡ ਸ਼ਹਿਜ਼ਾਦ ਵਿੱਚ ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਸਮਾਗਮ 31 ਜੁਲਾਈ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਐਡਵੋਕੇਟ ਕੁਲਦੀਪ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਸਦੇਵ ਸਿੰਘ ਲਲਤੋਂ, ਉਜਾਗਰ...
Advertisement
ਇਥੇ ਕਾਮਾਗਾਟਾਮਾਰੂ ਯਾਦਗਾਰ ਕਮੇਟੀ ਦੀ ਮੀਟਿੰਗ ਦੌਰਾਨ ਪਿੰਡ ਸ਼ਹਿਜ਼ਾਦ ਵਿੱਚ ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਸਮਾਗਮ 31 ਜੁਲਾਈ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਐਡਵੋਕੇਟ ਕੁਲਦੀਪ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਸਦੇਵ ਸਿੰਘ ਲਲਤੋਂ, ਉਜਾਗਰ ਸਿੰਘ ਬੱਦੋਵਾਲ, ਪ੍ਰੇਮ ਸਿੰਘ ਸ਼ਹਿਜ਼ਾਦ, ਜੋਗਿੰਦਰ ਸਿੰਘ ਸ਼ਹਿਜ਼ਾਦ, ਮਲਕੀਤ ਸਿੰਘ ਬੱਦੋਵਾਲ ਸਣੇ ਹੋਰਨਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਕਈ ਹੋਰ ਅਹਿਮ ਮਾਮਲੇ ਵੀ ਵਿਚਾਰੇ ਗਏ।
Advertisement
Advertisement