ਪ੍ਰੋ. ਦੂਆ ਦਾ ਦੇਹਾਂਤ

ਪ੍ਰੋ. ਦੂਆ ਦਾ ਦੇਹਾਂਤ

ਲੁਧਿਆਣਾ: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਡਾ. ਕੀਰਤੀ ਦੂਆ ਜੋ ਕਿ ਵੈਟਰਨਰੀ ਮੈਡੀਸਨ ਵਿਭਾਗ ਵਿੱਚ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਯੂਨੀਵਰਸਿਟੀ ਦੇ ਜੰਗਲੀ ਜੀਵ ਕੇਂਦਰ ਦੇ ਇੰਚਾਰਜ ਸਨ ਅਕਾਲ ਚਲਾਣਾ ਕਰ ਗਏ। ਉਹ ਅਕਤੂਬਰ ਮਹੀਨੇ ਸੇਵਾਮੁਕਤ ਹੋਣ ਵਾਲੇ ਸਨ। ਉਹ ਤਿੰਨ ਕਿਤਾਬਾਂ ਦੇ ਰਚੇਤਾ ਸਨ। -ਖੇਤਰੀ ਪ੍ਰਤੀਨਿਧ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All