ਸੈਂਟੀਨਲ ਸਕੂਲ ਵਿੱਚ ਰੱਖੜੀ ਬਣਾਉਣ ਦਾ ਮੁਕਾਬਲਾ
ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਵਿੱਚ ਪ੍ਰਿੰਸੀਪਲ ਪੂਨਮ ਸ਼ਰਮਾ ਦੀ ਅਗਵਾਈ ਹੇਠ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭਾਰਤੀ...
Advertisement
ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਵਿੱਚ ਪ੍ਰਿੰਸੀਪਲ ਪੂਨਮ ਸ਼ਰਮਾ ਦੀ ਅਗਵਾਈ ਹੇਠ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭਾਰਤੀ ਸੰਸਕ੍ਰਿਤੀ ਵਿੱਚ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੈ। ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਅਤੇ ਸਿਰਜਣਾਤਮਕ ਰੱਖੜੀਆਂ ਬਣਾਈਆਂ। ਜੱਜਾਂ ਨੇ ਰੱਖੜੀਆਂ ਦੇ ਡਿਜ਼ਾਇਨ, ਸਿਰਜਣਾਤਮਕਤਾ ਅਤੇ ਪੇਸ਼ਕਾਰੀ ਦੇ ਅਧਾਰ ਤੇ ਨਤੀਜੇ ਘੋਸ਼ਿਤ ਕੀਤੇ। ਇਸ ਮੁਕਾਬਲੇ ਦੇ ਵਿਦਿਆਰਥੀਆਂ ਵਿੱਚ ਵੀਮ ਵਰਕ ਅਤੇ ਸਹਿਯੋਗ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ। ਪ੍ਰਿੰਸੀਪਲ ਸ਼ਰਮਾ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ।
Advertisement
Advertisement
×