ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰਾਮਗੜ੍ਹੀਆ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਖੇਤਰੀ ਪ੍ਰਤੀਨਿਧ ਲੁਧਿਆਣਾ, 2 ਜੁਲਾਈ ਰਾਮਗੜ੍ਹੀਆ ਗਰਲਜ਼ ਕਾਲਜ ਦਾ ਬੀਸੀਏ ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਕਾਲਜ ਦੀ ਵਿਦਿਆਰਥਣ ਭਾਰਤੀ ਚੌਹਾਨ ਨੇ 79.5 ਫੀਸਦ ਅੰਕਾਂ ਨਾਲ ਕਾਲਜ ਵਿੱਚੋਂ ਪਹਿਲਾ, ਹੀਨਾ ਅਤੇ ਖੁਸ਼ੀ ਗਰਗ ਨੇ 78.2 ਤੇ 76 ਫੀਸਦ ਅੰਕ...
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 2 ਜੁਲਾਈ

Advertisement

ਰਾਮਗੜ੍ਹੀਆ ਗਰਲਜ਼ ਕਾਲਜ ਦਾ ਬੀਸੀਏ ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਕਾਲਜ ਦੀ ਵਿਦਿਆਰਥਣ ਭਾਰਤੀ ਚੌਹਾਨ ਨੇ 79.5 ਫੀਸਦ ਅੰਕਾਂ ਨਾਲ ਕਾਲਜ ਵਿੱਚੋਂ ਪਹਿਲਾ, ਹੀਨਾ ਅਤੇ ਖੁਸ਼ੀ ਗਰਗ ਨੇ 78.2 ਤੇ 76 ਫੀਸਦ ਅੰਕ ਲੈ ਕੇ ਕਾਲਜ ਵਿੱਚੋਂ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਵਿਭਾਗ ਦੇ ਮੁਖੀ ਰਤਨਦੀਪ ਚਾਵਲਾ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਕਾਲਜ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਨੇ ਚੰਗੇ ਅੰਕਾਂ ਨਾਲ ਪਾਸ ਹੋਣ ਵਾਲੀਆਂ ਵਿਦਿਆਰਥਣਾ ਅਤੇ ਵਿਭਾਗ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ।

Advertisement