ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਰਾਸ਼ਨ ਵੰਡ ਸਮਾਗਮ
ਲੁਧਿਆਣਾ: ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਸਾਹਿਬ ਪ੍ਰਤਾਪ ਨਗਰ ਵਿੱਚ ਰਾਸ਼ਨ ਵੰਡ ਸਮਾਗਮ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ਜਿਸ ਵਿੱਚ ਸਮਾਜ ਸੇਵੀ ਗੁਰਵਿੰਦਰ ਸਿੰਘ ਗਿੰਦਾ ਵਿਸ਼ੇਸ਼ ਮਹਿਮਾਨ...
Advertisement
Advertisement
×