DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ

ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਜਿੱਥੇ ਵੱਖ ਵੱਖ ਜਥੇਬੰਦੀਆਂ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਕੌਮੀ ਮਾਰਗ ਐੱਨਐੱਚ 354 ਬਣਾ ਰਹੀ ਕੰਪਨੀ ਪੀਐਸ ਕੰਸਟਰਕਸ਼ਨ ਵੱਲੋਂ ਵੀ ਆਪਣੇ ਪੱਧਰ ’ਤੇ ਹੜ੍ਹ ਪੀੜਤਾਂ ਲਈ ਰਾਸ਼ਨ...

  • fb
  • twitter
  • whatsapp
  • whatsapp
featured-img featured-img
ਖੁਰਾਕੀ ਵਸਤਾਂ ਵੰਡਦੇ ਹੋਏ ਕੌਮੀ ਮਾਰਗ ਕੰਪਨੀ ਦੇ ਕਰਮਚਾਰੀ। ਫੋਟੋ: ਸੁੱਖ ਅਜਨਾਲਾ
Advertisement

ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਜਿੱਥੇ ਵੱਖ ਵੱਖ ਜਥੇਬੰਦੀਆਂ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਕੌਮੀ ਮਾਰਗ ਐੱਨਐੱਚ 354 ਬਣਾ ਰਹੀ ਕੰਪਨੀ ਪੀਐਸ ਕੰਸਟਰਕਸ਼ਨ ਵੱਲੋਂ ਵੀ ਆਪਣੇ ਪੱਧਰ ’ਤੇ ਹੜ੍ਹ ਪੀੜਤਾਂ ਲਈ ਰਾਸ਼ਨ ਅਤੇ ਹੋਰ ਸਮਾਨ ਵੰਡਿਆ ਜਾ ਰਿਹਾ ਹੈ। ਕੰਪਨੀ ਦੇ ਪ੍ਰਬੰਧਕ ਅਜੇ ਸੈਣੀ ਨੇ ਦੱਸਿਆ ਕਿ ਕੰਪਨੀ ਵੱਲੋਂ ਹੜ੍ਹ ਪੀੜਤਾਂ ਲਈ ਖਾਣਾ, ਪਾਣੀ ਅਤੇ ਡੱਬਾ ਬੰਦ ਖਾਣਾ ਮੁਹਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪੀੜਤਾਂ ਤੱਕ ਪਹੁੰਚ ਕੀਤੀ ਜਾਵੇਗੀ।

Advertisement
Advertisement
×