ਮੈਕਸ ਸਕੂਲ ’ਚ ਧਾਰਮਿਕ ਸਮਾਗਮ
ਮੈਕਸ ਆਰਥ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੀਤੀ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਨਾਲ ਹੋਈ ਜਿਸ ਵਿੱਚ ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਤਿਆਗ ਬਾਰੇ ਵਿਚਾਰ...
Advertisement
ਮੈਕਸ ਆਰਥ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੀਤੀ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਨਾਲ ਹੋਈ ਜਿਸ ਵਿੱਚ ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਤਿਆਗ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦਾ ਵੀ ਕੀਤਾ ਗਿਆ। ਅਧਿਆਪਕਾਂ ਨੇ ਗੁਰੂ ਤੇਗ ਬਹਾਦੁਰ ਜੀ ਦੇ ਸੰਦੇਸ਼ ‘ਸੱਚ, ਨਿਆਂ ਅਤੇ ਮਨੁੱਖਤਾ ਦੀ ਰੱਖਿਆ’ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਬਾਰੇ ਚਾਨਣਾ ਪਾਇਆ।
Advertisement
