ਖੇਤੀਬਾੜੀ ਵਿਭਾਗ ਸਮਰਾਲਾ ਨੇ ਬੂਟੇ ਲਾਏ
ਪੰਜਾਬ ਖੇਤੀਬਾੜੀ ਵਿਭਾਗ ਨੇ ਪਿੰਡਾਂ ਸ਼ਹਿਰਾਂ ਵਿੱਚ ਖਾਲੀ ਪਈਆਂ ਥਾਵਾਂ ’ਤੇ ਬੂਟੇ ਲਗਾਉਣ ਦਾ ਫੈਸਲਾ ਲਿਆ ਹੈ ਜਿਸ ਤਹਿਤ ਖੇਤਬਾੜੀ ਵਿਭਾਗ ਸਮਰਾਲਾ ਨੇ ਬੂਟੇ ਲਾਏ। ਖੇਤੀਬਾੜੀ ਵਿਕਾਸ ਅਫਸਰ ਸਮਰਾਲਾ ਡਾ. ਅਮਨਦੀਪ ਕੌਰ ਗਰਚਾ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਡਾ....
Advertisement
ਪੰਜਾਬ ਖੇਤੀਬਾੜੀ ਵਿਭਾਗ ਨੇ ਪਿੰਡਾਂ ਸ਼ਹਿਰਾਂ ਵਿੱਚ ਖਾਲੀ ਪਈਆਂ ਥਾਵਾਂ ’ਤੇ ਬੂਟੇ ਲਗਾਉਣ ਦਾ ਫੈਸਲਾ ਲਿਆ ਹੈ ਜਿਸ ਤਹਿਤ ਖੇਤਬਾੜੀ ਵਿਭਾਗ ਸਮਰਾਲਾ ਨੇ ਬੂਟੇ ਲਾਏ। ਖੇਤੀਬਾੜੀ ਵਿਕਾਸ ਅਫਸਰ ਸਮਰਾਲਾ ਡਾ. ਅਮਨਦੀਪ ਕੌਰ ਗਰਚਾ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਡਾ. ਗੁਰਦੀਪ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਗੌਰਵ ਧੀਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਸਮਰਾਲਾ ਇਲਾਕੇ ਦੀਆਂ ਖਾਲੀ ਪਈਆਂ ਸਰਕਾਰੀ ਥਾਵਾਂ, ਕਿਸਾਨਾਂ ਦੀਆਂ ਮੋਟਰਾਂ ’ਤੇ ਖਾਲੀ ਪਏ ਸਥਾਨਾਂ ਤੋਂ ਇਲਾਵਾ ਪਿੰਡਾਂ ਦੇ ਸਰਪੰਚਾਂ ਨੂੰ ਨਾਲ ਲੈ ਕੇ ਪਿੰਡ ਦੀਆਂ ਸ਼ਾਮਲਾਟ ਥਾਵਾਂ ਉੱਤੇ ਬੂਟੇ ਲਗਾਏ ਜਾਣਗੇ।
Advertisement
Advertisement
×