ਸੌਂਦ ਵੱਲੋਂ 37.68 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ
ਜੋਗਿੰਦਰ ਸਿੰਘ ਓਬਰਾਏ ਖੰਨਾ, 19 ਅਪਰੈਲ ਪੰਜਾਬ ਸਰਕਾਰ ਦਾ ਵਿਸ਼ੇਸ਼ ਧਿਆਨ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਅਤੇ ਗੁਣਵੱਤਾ ਸਿੱਖਿਆ ਪ੍ਰਣਾਲੀ ਮੁਹੱਈਆ ਕਰਨਾ ਹੈ। ਅੱਜ ਪਹਿਲਾ ਨਾਲੋਂ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੇ ਬਦਲਾਅ ਆਏ ਹਨ। ਇਹ ਗੱਲ ਅੱਜ ਪੰਜਾਬ ਸਿੱਖਿਆ ਕ੍ਰਾਂਤੀ...
Advertisement
Advertisement
×