School Teachers Protest: ਛੁੱਟੀ ਵਾਲੇ ਦਿਨ ਸਕੂਲ ਖੋਲ੍ਹਣ ਦਾ ਵਿਰੋਧ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਜੀ ਟੀ ਯੂ) ਨੇ ਸਿੱਖਿਆ ਵਿਭਾਗ ਵੱਲੋਂ ਛੁੱਟੀ ਵਾਲੇ ਦਿਨਾਂ ਦੌਰਾਨ ਸਕੂਲਾਂ ਵਿੱਚ ਸਟਾਫ਼ ਨੂੰ ਬੁਲਾਉਣ ਅਤੇ ਸਕੂਲ ਖੋਲ੍ਹਣ ਦੇ ਫੈਸਲੇ ਦਾ ਡਟਵਾਂ ਵਿਰੋਧ ਕੀਤਾ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਮਾਨ ਤੇ ਜਨਰਲ ਸਕੱਤਰ...
Advertisement
Advertisement
×

