ਬੀਕੇਯੂ (ਡਕੌਂਦਾ) ਦੀ ਪੱਤੀ ਮਲਤਾਨੀ ਇਕਾਈ ਦੀ ਚੋਣ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਸਿੱਧਵਾਂ ਬੇਟ ਪ੍ਰਧਾਨ ਹਰਜੀਤ ਸਿੰਘ ਜੌਹਲ, ਬਚਿੱਤਰ ਸਿੰਘ ਜਨੇਤਪੁਰਾ ਤੇ ਬਚਿੱਤਰ ਸਿੰਘ ਲੋਧੀਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਸਮੇਂ ਪਿੰਡ ਪੱਤ ਮਲਤਾਨੀ ਇਕਾਈ ਦਾ ਗਠਨ ਕਰਕੇ ਚੋਣ ਕੀਤੀ ਗਈ। ਸਰਬਸੰਮਤੀ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਸਿੱਧਵਾਂ ਬੇਟ ਪ੍ਰਧਾਨ ਹਰਜੀਤ ਸਿੰਘ ਜੌਹਲ, ਬਚਿੱਤਰ ਸਿੰਘ ਜਨੇਤਪੁਰਾ ਤੇ ਬਚਿੱਤਰ ਸਿੰਘ ਲੋਧੀਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਸਮੇਂ ਪਿੰਡ ਪੱਤ ਮਲਤਾਨੀ ਇਕਾਈ ਦਾ ਗਠਨ ਕਰਕੇ ਚੋਣ ਕੀਤੀ ਗਈ। ਸਰਬਸੰਮਤੀ ਨਾਲ ਕਲਵੰਤ ਸਿੰਘ ਬਿੱਟੂ ਨੂੰ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਅਵਤਾਰ ਸਿੰਘ ਮੱਲ੍ਹੀ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਪ੍ਰੈੱਸ ਸਕੱਤਰ, ਅਵਤਾਰ ਸਿੰਘ ਤੂਰ ਖਜ਼ਾਨਚੀ, ਪਿਰਮਲ ਸਿੰਘ ਸਕੱਤਰ ਚੁਣੇ ਗਏ। ਹਰਿੰਦਰ ਸਿੰਘ, ਦੇਸਾ ਸਿੰਘ, ਮਲਕੀਤ ਸਿੰਘ, ਬੋਹੜ ਸਿੰਘ, ਗੁਲਜ਼ਾਰ ਸਿੰਘ, ਜਗਦੇਵ ਸਿੰਘ, ਹਰਜੀਤ ਸਿੰਘ, ਸੁਖਵਿੰਦਰ ਸਿੰਘ, ਸੁਖਾ ਸਿੰਘ, ਸਤਿੰਦਰਪਾਲ ਸਿੰਘ, ਗੁਰਜੰਟ ਸਿੰਘ, ਚਮਕੌਰ ਸਿੰਘ, ਮਨਜੀਤ ਸਿੰਘ, ਸੁਖਵੰਤ ਸਿੰਘ ਅਤੇ ਗੁਰਵਿੰਦਰ ਸਿੰਘ ਕਾਰਜਕਾਰੀ ਕਮੇਟੀ ਦੇ ਮੈਂਬਰ ਚੁਣੇ ਗਏ।
Advertisement
Advertisement