ਸੈਂਟੀਨਲ ਸਕੂਲ ਦੀ ਟੇਬਲ ਟੈਨਿਸ ਟੀਮ ਜ਼ੋਨਲ ਖੇਡਾਂ ’ਚ ਅੱਵਲ
ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿੱਚ ਟੇਬਲ ਟੈਨਿਸ ਦੇ ਜ਼ੋਨ ਪੱਧਰ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਮਾਧਵ ਗਰਗ, ਅਪੂਰਵ...
Advertisement
ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿੱਚ ਟੇਬਲ ਟੈਨਿਸ ਦੇ ਜ਼ੋਨ ਪੱਧਰ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਮਾਧਵ ਗਰਗ, ਅਪੂਰਵ ਵਰਮਾ, ਕਬੀਰ, ਅਰਸ਼ਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਸ ਮੌਕੇ ਉਨ੍ਹਾਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਇਸ ਖੇਡ ਮੁਕਾਬਲੇ ਨੇ ਨਾਂ ਸਿਰਫ਼ ਖੇਡ ਪ੍ਰਤਿਭਾਵਾਂ ਨੂੰ ਉਜਾਗਰ ਕੀਤਾ, ਸਗੋਂ ਵਿਦਿਆਰਥੀਆਂ ਵਿੱਚ ਟੀਮ-ਵਰਕ, ਆਤਮ-ਵਿਸ਼ਵਾਸ ਅਤੇ ਸਮਰਪਣ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ ਹੈ।
Advertisement
Advertisement