ਸਿੱਖ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਸ਼ੁਕਰਾਨਾ ਸਮਾਗਮ
ਸਿੱਖ ਨੌਜਵਾਨ ਸੇਵਾ ਸੁਸਾਇਟੀ ਅਤੇ ਬਾਬਾ ਦੀਪ ਸਿੰਘ ਚੁਪਹਿਰਾ ਪਰਿਵਾਰ ਵੱਲੋਂ ਹਜ਼ੂਰ ਸਾਹਿਬ ਦੀ ਯਾਤਰਾ ਸਫ਼ਲ ਹੋਣ ਦੀ ਖੁਸ਼ੀ ਵਿੱਚ ਸ਼ੁਕਰਾਨਾ ਸਮਾਗਮ ਅਸਥਾਨ ਬਾਬਾ ਚੰਦ ਸਵਾਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ ਵਿੱਚ ਕਰਵਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ’ਤੇ...
Advertisement
ਸਿੱਖ ਨੌਜਵਾਨ ਸੇਵਾ ਸੁਸਾਇਟੀ ਅਤੇ ਬਾਬਾ ਦੀਪ ਸਿੰਘ ਚੁਪਹਿਰਾ ਪਰਿਵਾਰ ਵੱਲੋਂ ਹਜ਼ੂਰ ਸਾਹਿਬ ਦੀ ਯਾਤਰਾ ਸਫ਼ਲ ਹੋਣ ਦੀ ਖੁਸ਼ੀ ਵਿੱਚ ਸ਼ੁਕਰਾਨਾ ਸਮਾਗਮ ਅਸਥਾਨ ਬਾਬਾ ਚੰਦ ਸਵਾਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ ਵਿੱਚ ਕਰਵਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਮਾਤਾ ਕੋਲਾਂ ਅੰਮ੍ਰਿਤਸਰ ਸਾਹਿਬ ਨੇ ਕੀਰਤਨ ਅਤੇ ਕਥਾ ਕੀਤੀ। ਸਮਾਗਮ ਵਿੱਚ ਮਾਤਾ ਵਿਪਨਪ੍ਰੀਤ ਕੌਰ ਅਤੇ ਕੌਂਸਲਰ ਅਮਨ ਬੱਗਾ ਵੀ ਪੁੱਜੇ। ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਨੇ ਦਸਿਆ ਕਿ ਸੱਚਖੰਡ ਹਜ਼ੂਰ ਸਾਹਿਬ ਨਾਂਦੇੜ ਅਤੇ ਦੱਖਣ ਭਾਰਤ ਦੇ ਹੋਰ ਪ੍ਰਮੁੱਖ ਤੀਰਥ ਅਸਥਾਨਾਂ ਦੀ ਯਾਤਰਾ ਸੰਪੂਰਨ ਹੋਣ ਦੇ ਸ਼ੁਕਰਾਨੇ ਵਜੋਂ ਇਹ ਸਮਾਗਮ ਕਰਵਾਇਆ ਗਿਆ ਹੈ।
Advertisement
Advertisement
×