ਪ੍ਰਾਪਰਟੀ ਟੈਕਸ ਰਿਕਾਰਡ ਵਿੱਚ ਮਾਲਕੀ ਬਦਲਣ ਦੀ ਪ੍ਰਕਿਰਿਆ ਸਰਲ ਬਣਾਈ ਜਾਵੇ: ਆਸ਼ੂ

ਪ੍ਰਾਪਰਟੀ ਟੈਕਸ ਰਿਕਾਰਡ ਵਿੱਚ ਮਾਲਕੀ ਬਦਲਣ ਦੀ ਪ੍ਰਕਿਰਿਆ ਸਰਲ ਬਣਾਈ ਜਾਵੇ: ਆਸ਼ੂ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਸਤੰਬਰ

ਸੂਬੇ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਨੂੰ ਪੱਤਰ ਰਾਹੀਂ ਅਪੀਲ ਕਰਦਿਆਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਦੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸ਼ਹਿਰ ਵਿੱਚ ਪ੍ਰਾਪਰਟੀਆਂ ਦੀ ਮਾਲਕੀ ਬਦਲਾਉਣ ਅਤੇ ਟੀ.ਐਸ 1 ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਜਾਵੇ।

ਮੰਤਰੀ ਆਸ਼ੂ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜੇ ਨਗਰ ਨਿਗਮ ਦਫ਼ਤਰ ਵਿੱਚ ਪ੍ਰਾਪਰਟੀਆਂ ਦੀ ਮਾਲਕੀ ਅਤੇ ਟੀ.ਐਸ 1 ਜਾਰੀ ਕਰਵਾਉਣ ਲਈ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਇਸ ਪ੍ਰਣਾਲੀ ਨੂੰ ਜਨਤਾ ਦੇ ਹਿੱਤ ਨੂੰ ਮੁੱਖ ਰੱਖਦੇ ਹੋਏ ਸਰਲ ਬਣਾਉਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਜਲਦ ਤੋਂ ਜਲਦ ਕਰਵਾਈ ਜਾਵੇ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ। ਕੈਬਨਿਟ ਮੰਤਰੀ ਵੱਲੋਂ ਆਸ ਪ੍ਰਗਟਾਈ ਗਈ ਕਿ ਮੇਅਰ ਬਲਕਾਰ ਸਿੰਘ ਸੰਧੂ ਜਲਦ ਹੀ ਨਗਰ ਨਿਗਮ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਟੈਕਸ ਰਿਕਾਰਡ ਵਿੱਚ ਮਾਲਕੀ ਬਦਲਣ ਅਤੇ ਟੀ.ਐਸ.1 ਜਾਰੀ ਕਰਨ ਦੀ ਪ੍ਰਣਾਲੀ ਵਿੱਚ ਸੁਧਾਰ ਕਰਨਗੇ ਜਿਸ ਨਾਲ ਜਿੱਥੇ ਆਮ ਜਨਤਾ ਨੂੰ ਰਾਹਤ ਮਿਲੇਗੀ ਨਾਲ ਹੀ ਨਗਰ ਨਿਗਮ ਦਫ਼ਤਰ ਦੇ ਚੱਕਰ ਵੀ ਨਹੀਂ ਲਗਾਉਣੇ ਪੈਣਗੇ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All