ਤਸਕਰ ਹੈਰੋਇਨ ਸਣੇ ਕਾਬੂ
ਇਥੇ ਪੁਲੀਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ। ਥਾਣਾ ਮਲੌਦ ਦੇ ਮੁੱਖ ਅਫ਼ਸਰ ਚਰਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਰੱਬੋ ਉੱਚੀ ਲਾਗਿਓ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ।...
Advertisement
ਇਥੇ ਪੁਲੀਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ। ਥਾਣਾ ਮਲੌਦ ਦੇ ਮੁੱਖ ਅਫ਼ਸਰ ਚਰਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਰੱਬੋ ਉੱਚੀ ਲਾਗਿਓ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਰੱਬੋ ਉੱਚੀ ਹੋਈ। ਥਾਣੇਦਾਰ ਸੋਹਣ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
Advertisement
Advertisement
