ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੈਰੋਇਨ ਸਮੇਤ ਤਸਕਰ ਕਾਬੂ

ਪੱਤਰ ਪ੍ਰੇਰਕ ਜਲੰਧਰ, 8 ਫਰਵਰੀ ਦਿਹਾਤੀ ਪੁਲੀਸ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਬਲਦੇਵ ਸਿੰਘ ਉਰਫ਼ ਬੱਲੋ ਵਾਸੀ ਪਿੰਡ ਜਗਤਪੁਰਾ, ਥਾਣਾ ਝਬਾਲ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।...
Advertisement

ਪੱਤਰ ਪ੍ਰੇਰਕ

ਜਲੰਧਰ, 8 ਫਰਵਰੀ

Advertisement

ਦਿਹਾਤੀ ਪੁਲੀਸ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਬਲਦੇਵ ਸਿੰਘ ਉਰਫ਼ ਬੱਲੋ ਵਾਸੀ ਪਿੰਡ ਜਗਤਪੁਰਾ, ਥਾਣਾ ਝਬਾਲ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਐੱਸਐੱਸਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇੰਸਪੈਕਟਰ ਪੁਸ਼ਪ ਬਾਲੀ ਨੇ ਆਪਣੀ ਟੀਮ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੋਕਿਆ। ਤਲਾਸ਼ੀ ਲੈਣ ’ਤੇ ਟੀਮ ਨੇ ਮੋਟਰਸਾਈਕਲ ਦੀ ਸੀਟ ਹੇਠ ਲਿਫਾਫੇ ਵਿੱਚ ਛੁਪਾਈ ਹੋਈ 50 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 212-61-85 ਦੇ ਤਹਿਤ ਇੱਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

Advertisement
Show comments