ਕੈਪਟਨ ਦੇ ਨਕਸ਼ੇ ਕਦਮਾਂ ’ਤੇ ਚੱਲੇ ਸੁਖਬੀਰ

ਕੈਪਟਨ ਦੇ ਨਕਸ਼ੇ ਕਦਮਾਂ ’ਤੇ ਚੱਲੇ ਸੁਖਬੀਰ

ਕੌਫੀ ਸ਼ਾਪ ਉੱਤੇ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ।

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 16 ਅਕਤੂਬਰ

ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਕੌਫ਼ੀ ਵਿਦ ਕੈਪਟਨ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਬ੍ਰੇਕਫਾਸਟ ਵਿਦ ਬਾਦਲ’ ਅਤੇ ਫਿਰ ਸ਼ਾਮ ਨੂੰ ‘ਕੌਫੀ ਵਿਦ ਯੂਥ’ ਦੇ ਨਾਲ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ। ਬ੍ਰੇਕਫਾਸਟ ਵਿਦ ਬਾਦਲ ਵਿੱਚ ਸੁਖਬੀਰ ਸਿੰਘ ਬਾਦਲ ਨੇ ਸਵੇਰੇ ਪਾਰਕ ਵਿੱਚ ਲੋਕਾਂ ਦੇ ਨਾਲ ਰਾਊਂਡ ਟੇਬਲ ’ਤੇ ਬ੍ਰੇਕਫਾਸਟ ਕੀਤਾ ਤੇ ਉਨ੍ਹਾਂ ਦੀ ਸਮੱਸਿਆਵਾਂ ਜਾਣੀਆਂ, ਨਾਲ ਹੀ ਲੋਕਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਤੋਂ ਇਲਾਵਾ ਦੇਰ ਸ਼ਾਮ ਸਾਰੇ ਸਮਾਗਮ ਖਤਮ ਕਰਨ ਤੋਂ ਬਾਅਦ ‘ਕੌਫ਼ੀ ਵਿਦ ਯੂਥ’ ਦੇ ਲਈ ਉਹ ਕੌਫ਼ੀ ਪੀਣ ਲਈ ਲੁਧਿਆਣਾ ਦੇ ਪੌਸ਼ ਸਰਾਭਾ ਨਗਰ ਮਾਰਕੀਟ ਵਿੱਚ ਪੁੱਜੇ, ਜਿੱਥੇ ਉਨ੍ਹਾਂ ਨੇ ਕੌਫੀ ਸ਼ਾਪ ਵਿੱਚ ਬੈਠ ਕੇ ਕੌਫ਼ੀ ਪੀਤੀ ਤੇ ਨੌਜਵਾਨਾਂ ਨਾਲ ਗੱਲਾਂ ਕੀਤੀਆਂ। ਸ੍ਰੀ ਬਾਦਲ ਅੱਜ ਲੁਧਿਆਣਾ ਦੇ ਖਾਸ ਦੌਰੇ ’ਤੇ ਆਏ ਸਨ, ਉਨ੍ਹਾਂ ਨੇ ਪੂਰੇ ਦਿਨ ਵਿੱਚ 10 ਤੋਂ ਵੱਧ ਸਮਾਗਮਾਂ ਵਿੱਚ ਹਿੱਸਾ ਲਿਆ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਬ੍ਰੇਕਫਾਸਟ ਵਿਦ ਬਾਦਲ ਦੀ ਸ਼ੁਰੂਆਤ ਸਵੇਰੇ 10 ਵਜੇ ਸਾਬਕਾ ਕੌਂਸਲਰ ਭੂਪਿੰਦਰ ਸਿੰਘ ਦੇ ਘਰ ਤੋਂ ਕੀਤੀ। ਇੱਥੇ ਪਾਰਕ ਵਿੱਚ ਬ੍ਰੇਕਫਾਸਟ ਪ੍ਰੋਗਰਾਮ ਲਈ ਪੂਰਾ ਸੈੱਟ ਲਗਾਇਆ ਗਿਆ ਸੀ। ਉਨ੍ਹਾਂ ਨੇ ਰਾਤ ਅੱਠ ਵਜੇ ਸਰਾਭਾ ਨਗਰ ਮਾਰਕੀਟ ਵਿੱਚ ਕੌਫੀ ਵਿਦ ਯੂਥ ਦੀ ਸ਼ੁਰੂਆਤ ਕੀਤੀ। ਇੱਥੇ ਉਨ੍ਹਾਂ ਯੂਥੇ ਨਾਲ ਕੌਫੀ ਪੀਤੀ ਤੇ ਚਰਚਾ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All