DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੋਲਾ ਮਹੱਲਾ ਕਾਨਫਰੰਸ ’ਚ ਸੰਗਤ ਹੁੰਮ-ਹੁੰਮਾ ਕੇ ਪੁੱਜੇ: ਜਥੇਦਾਰ ਸਿਹੌੜਾ

 ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਸਿਹੌੜਾ ਨੇ ਦੱਸਿਆ ਕਿ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਕਾਨਫਰੰਸ ਵਿੱਚ ਪੰਥਕ ਏਕਤਾ ਦੀ ਪ੍ਰਾਪਤੀ ਲਈ ਸੰਗਤਾਂ ਨਾਲ ਵਿਚਾਰਾਂ ਕਰਨ ਲਈ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ...

  • fb
  • twitter
  • whatsapp
  • whatsapp
Advertisement

 ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਸਿਹੌੜਾ ਨੇ ਦੱਸਿਆ ਕਿ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਕਾਨਫਰੰਸ ਵਿੱਚ ਪੰਥਕ ਏਕਤਾ ਦੀ ਪ੍ਰਾਪਤੀ ਲਈ ਸੰਗਤਾਂ ਨਾਲ ਵਿਚਾਰਾਂ ਕਰਨ ਲਈ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪੁੱਜ ਰਹੇ ਹਨ, ਜਿਨ੍ਹਾਂ ਦੇ ਵਿਚਾਰ ਸੁਣਨ ਲਈ ਸੰਗਤਾਂ ਹੁੰਮ-ਹੁੰਮਾ ਕੇ ਪੁੱਜਣ।

ਜਥੇਦਾਰ ਸਿਹੌੜਾ ਨੇ ਦੱਸਿਆ ਕਿ ਪੁਲੀਸ ਜ਼ਿਲ੍ਹਾ ਖੰਨਾ ਦੇ ਵੱਖ-ਵੱਖ ਪਿੰਡਾਂ ਦੀ ਸੰਗਤ ਅੱਜ ਖੰਨਾ ਤੋਂ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਵੇਗੀ। ਉਨ੍ਹਾ ਨੇ ਅਕਾਲੀ ਵਰਕਰਾਂ ਤੇ ਸੰਗਤਾਂ ਨੂੰ  ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਸੁਰਜੀਤ ਸਿੰਘ ਕੋਚ ਧਮੋਟ ਕਲਾਂ ਵੀ ਮੌਜੂਦ ਸਨ।

Advertisement

Advertisement

Advertisement
×