ਗ਼ੈਰ ਕਾਨੂੰਨੀ ਕਲੋਨੀ ਕੱਟਣ ’ਤੇ ਤਿੰਨ ਕੇਸ ਦਰਜ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 2 ਜੁਲਾਈ ਥਾਣਾ ਸਾਹਨੇਵਾਲ ਦੀ ਪੁਲੀਸ ਨੇ ਇਲਾਕੇ ਵਿੱਚ ਅਣ ਅਧਿਕਾਰਤ ਕਲੋਨੀਆਂ ਕੱਟ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਤਿੰਨ ਕੇਸ ਦਰਜ ਕੀਤੇ ਹਨ। ਇਸ ਸਬੰਧੀ ਕੰਪੀਟੈਟ ਅਥਾਰਟੀ ਕਮ ਵਧੀਕ ਡਿਪਟੀ ਕਮਿਸ਼ਨਰ (ਸਹਿਰੀ ਵਿਕਾਸ)...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਜੁਲਾਈ
Advertisement
ਥਾਣਾ ਸਾਹਨੇਵਾਲ ਦੀ ਪੁਲੀਸ ਨੇ ਇਲਾਕੇ ਵਿੱਚ ਅਣ ਅਧਿਕਾਰਤ ਕਲੋਨੀਆਂ ਕੱਟ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਤਿੰਨ ਕੇਸ ਦਰਜ ਕੀਤੇ ਹਨ। ਇਸ ਸਬੰਧੀ ਕੰਪੀਟੈਟ ਅਥਾਰਟੀ ਕਮ ਵਧੀਕ ਡਿਪਟੀ ਕਮਿਸ਼ਨਰ (ਸਹਿਰੀ ਵਿਕਾਸ) ਵੱਲੋਂ ਪੁਲੀਸ ਨੂੰ ਲਿਖ਼ਤੀ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਮਲਕੀਤ ਸਿੰਘ ਸਮਰਾ ਵਾਸੀ ਸਾਹਨੇਵਾਲ ਵੱਲੋਂ ਸਮਰਾ ਮਾਰਕਿਟ ਕਲੋਨੀ, ਗੁਰਪ੍ਰੀਤ ਸਿੰਘ ਵਾਸੀ ਬੜੂੰਦੀ ਵੱਲੋਂ ਵਾਈਟ ਇਨਕਲੇਵ ਸਾਹਨੇਵਾਲ ਅਤੇ ਜੇਪੀ ਕਲੋਨੀ ਕੱਟਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ
Advertisement
×