DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟੌਲ ਪਲਾਜ਼ਿਆਂ ਦਾ ਘਿਰਾਓ ਅੱਜ

ਪੰਜਾਬ ਸਰਕਾਰ ਵੱਲੋਂ 30 ਅਪਰੈਲ ਤੱਕ ਆਬਾਦਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਪੂਰਾ ਨਾ ਕਰਨ ਦੇ ਰੋਸ ਵਜੋਂ ਆਜ਼ਾਦ ਕਿਸਾਨ ਮੋਰਚਾ ਵੱਲੋਂ 4 ਮਈ ਨੂੰ ਪੰਜਾਬ ਦੇ ਸਾਰੇ ਟੌਲ ਪਲਾਜ਼ਿਆਂ ਦਾ ਸਵੇਰੇ 11 ਵਜੇ ਤੋਂ ਅਣਮਿਥੇ ਸਮੇਂ ਲਈ ਘਿਰਾਓ...

  • fb
  • twitter
  • whatsapp
  • whatsapp
Advertisement

ਪੰਜਾਬ ਸਰਕਾਰ ਵੱਲੋਂ 30 ਅਪਰੈਲ ਤੱਕ ਆਬਾਦਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਪੂਰਾ ਨਾ ਕਰਨ ਦੇ ਰੋਸ ਵਜੋਂ ਆਜ਼ਾਦ ਕਿਸਾਨ ਮੋਰਚਾ ਵੱਲੋਂ 4 ਮਈ ਨੂੰ ਪੰਜਾਬ ਦੇ ਸਾਰੇ ਟੌਲ ਪਲਾਜ਼ਿਆਂ ਦਾ ਸਵੇਰੇ 11 ਵਜੇ ਤੋਂ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਜ਼ਾਦ ਕਿਸਾਨ ਮੋਰਚੇ ਦੇ ਆਗੂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੋਸ਼ ਲਾਇਆ ਕਿ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਬਰਬਾਦ ਹੋਈ ਸੀ ਅਤੇ ਆਬਾਦਕਾਰ ਕਿਸਾਨਾਂ ਨੂੰ ਕੱਚੀਆਂ ਪੈਲੀਆਂ ਅਤੇ ਬੇਮੌਸਮੀ ਬਾਰਸ਼ਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਹੋਏ ਵੱਡੇ ਨੁਕਸਾਨ ਲਈ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਗੰਭੀਰਤਾ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ’ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Advertisement
Advertisement
×