ਏਕਜੋਤ ਸਿੰਘ ਯੂਨੀਵਰਸਿਟੀ ਵਿੱਚੋਂ ਅੱਵਲ
ਲੁਧਿਆਣਾ: ਪੰਜਾਬ ਯੂਨੀਵਰਸਿਟੀ ਵੱਲੋਂ ਲਈ ਗਈ ਬੀਬੀਏ ਛੇਵਾਂ ਸਮੈਸਟਰ ਦੀ ਪ੍ਰੀਖਿਆ ਵਿੱਚ ਆਰੀਆ ਕਾਲਜ ਦੇ ਵਿਦਿਆਰਥੀ ਏਕਜੋਤ ਸਿੰਘ ਨੇ 89 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿੱਚੋਂ ਪਹਿਲਾ ਜਦੋਂ ਕਿ ਸ਼ਗੁਨ ਠਾਕੁਰ ਨੇ 88.2 ਫੀਸਦੀ ਅੰਕਾਂ ਨਾਲ ਮੈਰਿਟ ਸੂਚੀ ਵਿੱਚ ਚੌਥਾ ਅਤੇ...
Advertisement
ਲੁਧਿਆਣਾ: ਪੰਜਾਬ ਯੂਨੀਵਰਸਿਟੀ ਵੱਲੋਂ ਲਈ ਗਈ ਬੀਬੀਏ ਛੇਵਾਂ ਸਮੈਸਟਰ ਦੀ ਪ੍ਰੀਖਿਆ ਵਿੱਚ ਆਰੀਆ ਕਾਲਜ ਦੇ ਵਿਦਿਆਰਥੀ ਏਕਜੋਤ ਸਿੰਘ ਨੇ 89 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿੱਚੋਂ ਪਹਿਲਾ ਜਦੋਂ ਕਿ ਸ਼ਗੁਨ ਠਾਕੁਰ ਨੇ 88.2 ਫੀਸਦੀ ਅੰਕਾਂ ਨਾਲ ਮੈਰਿਟ ਸੂਚੀ ਵਿੱਚ ਚੌਥਾ ਅਤੇ ਕਾਲਜ ਵਿੱਚ ਦੂਜਾ ਥਾਂ ਹਾਸਲ ਕੀਤਾ। ਸੈਮ ਸ਼ਰਮਾ ਨੇ 81.9 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਐੱਸਐੱਮ ਸ਼ਰਮਾ ਤੇ ਪ੍ਰਿੰਸੀਪਲ ਡਾ. ਸੁਖਸ਼ਮ ਆਹਲੂਵਾਲੀਆ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ
Advertisement
Advertisement