ਹੈਰੋਇਨ ਸਣੇ ਦੋ ਕਾਬੂ
ਪੱਤਰ ਪ੍ਰੇਰਕ ਸਮਰਾਲਾ, 5 ਜੁਲਾਈ ਮਾਛੀਵਾੜਾ ਪੁਲੀਸ ਨੇ ਦੋ ਵਿਅਕਤੀਆਂ ਨੂੰ 7 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਮਾਛੀਵਾੜਾ ਤੇ ਅੰਮ੍ਰਿਤਪਾਲ ਸਿੰਘ ਵਾਸੀ ਰਾਣਵਾਂ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ...
Advertisement
ਪੱਤਰ ਪ੍ਰੇਰਕ
ਸਮਰਾਲਾ, 5 ਜੁਲਾਈ
Advertisement
ਮਾਛੀਵਾੜਾ ਪੁਲੀਸ ਨੇ ਦੋ ਵਿਅਕਤੀਆਂ ਨੂੰ 7 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਮਾਛੀਵਾੜਾ ਤੇ ਅੰਮ੍ਰਿਤਪਾਲ ਸਿੰਘ ਵਾਸੀ ਰਾਣਵਾਂ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ ਪਿੰਡ ਹੇੜੀਆਂ ਵੱਲੋਂ ਪੈਦਲ ਆ ਰਹੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ।
Advertisement
×