ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭੁੱਕੀ ਚੂਰਾ ਪੋਸਤ ਤੇ ਨਾਜਾਇਜ਼ ਸ਼ਰਾਬ ਸਣੇ ਦੋ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 22 ਜੂਨ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਭੁੱਕੀ ਚੂਰਾ ਪੋਸਤ ਅਤੇ ਨਜਾਇਜ਼ ਸ਼ਰਾਬ ਸਮੇਤ ਦੋ ਵਿਆਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਾਹਨੇਵਾਲ ਦੇ ਥਾਣੇਦਾਰ ਬਲਵੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਜਸਵੰਤ ਸਿੰਘ ਵਾਸੀ...
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 22 ਜੂਨ

Advertisement

ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਭੁੱਕੀ ਚੂਰਾ ਪੋਸਤ ਅਤੇ ਨਜਾਇਜ਼ ਸ਼ਰਾਬ ਸਮੇਤ ਦੋ ਵਿਆਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਾਹਨੇਵਾਲ ਦੇ ਥਾਣੇਦਾਰ ਬਲਵੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਜਸਵੰਤ ਸਿੰਘ ਵਾਸੀ ਪਿੰਡ ਧਰੌੜ ਨੂੰ ਛਾਪਾ ਮਾਰ ਕੇ ਘਰੋਂ ਕਾਬੂ ਕਰਨ ਮਗਰੋਂ ਉਸ ਕੋਲੋਂ 10 ਕਿਲੋ 200 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਗਸ਼ਤ ਦੌਰਾਨ ਥਾਣੇਦਾਰ ਰਵਿੰਦਰ ਕੁਮਾਰ ਨੇ ਇਕਬਾਲ ਸਿੰਘ ਉਰਫ਼ ਦੀਪੂ ਵਾਸੀ ਕਮਲਾ ਨਗਰ ਨੂੰ ਦੌਰਾਨੇ ਛਾਪੇਮਾਰੀ ਧੂਰੀ ਲਾਈਨ ਨੇੜੇ ਹਰੀ ਓਮ ਬਰਗਰ ਵਾਲੇ ਦੇ ਕੋਲ ਖੜ੍ਹਿਆਂ ਕਾਬੂ ਕਰਕੇ ਉਸ ਕੋਲੋਂ 6 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਖਾਸਾ ਬਰਾਮਦ ਕੀਤੀ ਹੈ।

 

Advertisement