ਰੇਲ ਗੱਡੀ ਦੀ ਲਪੇਟ ’ਚ ਆ ਕੇ ਅਣਪਛਾਤੇ ਵਿਅਕਤੀ ਦੀ ਮੌਤ
ਖੰਨਾ: ਇਥੋਂ ਦੇ ਸਮਰਾਲਾ ਰੋਲ ਪੁੱਲ ਨੇੜੇ ਰੇਲਵੇ ਟਰੈਕ ਪਾਰ ਕਰਦੇ ਹੋਏ ਇਕ ਵਿਅਕਤੀ ਦੀ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਰੇਲਵੇ ਪੁਲੀਸ ਖੰਨਾ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਰਾਤ...
Advertisement
ਖੰਨਾ: ਇਥੋਂ ਦੇ ਸਮਰਾਲਾ ਰੋਲ ਪੁੱਲ ਨੇੜੇ ਰੇਲਵੇ ਟਰੈਕ ਪਾਰ ਕਰਦੇ ਹੋਏ ਇਕ ਵਿਅਕਤੀ ਦੀ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਰੇਲਵੇ ਪੁਲੀਸ ਖੰਨਾ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਰਾਤ ਵੇਲੇ ਵਾਪਰਿਆ ਸੀ ਤੇ ਮ੍ਰਿਤਕ, ਜਿਸ ਦੀ ਉਮਰ ਲਗਪਗ 30-35 ਸਾਲ ਹੈ, ਦੀ ਪਛਾਣ ਨਹੀਂ ਹੋ ਸਕੀ ਹੈ। ਲਾਸ਼ 72 ਘੰਟਿਆਂ ਲਈ ਸਿਵਲ ਹਸਪਤਾਲ ਵਿੱਚ ਰੱਖੀ ਗਈ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement