ਵੋਟਰਾਂ ਨੇ ਸੁਖਬੀਰ ਬਾਦਲ ਦੀ ਸੋਚ ’ਤੇ ਮੋਹਰ ਲਾਈ: ਭਿੰਦਾ
ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਵੋਟਰਾਂ ਨੇ ਸੁਖਬੀਰ ਬਾਦਲ ਦੀ ਸੋਚ ’ਤੇ ਮੋਹਰ ਲਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਹ ਚੋਣ ਸਾਮ,...
Advertisement
ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਵੋਟਰਾਂ ਨੇ ਸੁਖਬੀਰ ਬਾਦਲ ਦੀ ਸੋਚ ’ਤੇ ਮੋਹਰ ਲਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਹ ਚੋਣ ਸਾਮ, ਦਾਮ, ਦੰਡ ਅਤੇ ਭੇਦ ਨਾਲ ਜਿੱਤੀ ਹੈ। ਇਸ ਦੇ ਬਾਵਜੂਦ ਅਕਾਲੀ ਉਮੀਦਵਾਰ ਦਾ ਦੂਸਰੇ ਨੰਬਰ ’ਤੇ ਆਉਣ ਤੋਂ ਪਤਾ ਚੱਲਦਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਮੁੜ ਮਜ਼ਬੂਤ ਪਾਰਟੀ ਬਣ ਕੇ ਉਭਰੇਗੀ।Advertisement
Advertisement
Advertisement
×

