ਵੇਟ ਲਿਫ਼ਟਿੰਗ: ਸਿਮਰਦੀਪ ਨੇ ਸੋਨ ਤਗ਼ਮਾ ਜਿੱਤਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਕਰਵਾਏ ਦੋ ਰੋਜ਼ਾ ਅੰਤਰ-ਕਾਲਜ ਵੇਟ ਲਿਫ਼ਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਚਮਕਾਇਆ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ...
Advertisement
Advertisement
Advertisement
×

