ਵਾਲੀਬਾਲ ਵਿੱਚ ਤੀਜਾ ਸਥਾਨ ਮੱਲਿਆ
ਨਨਕਾਣਾ ਸਾਹਿਬ ਸਕੂਲ ਦੀਆਂ ਵਿਦਆਰਥਣਾਂ ਨੇ ਸਹੋਦਿਆ ਕੰਪਲੈਕਸ ਲੁਧਿਆਣਾ ਈਸਟ ਖੰਨਾ ਦੁਆਰਾ ਸੱਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰੌਣੀ ਵਿੱਚ ਅੰਡਰ -17 ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿੱਚ ਹਿੱਸਾ ਲਿਆ। ਇਸ ਵਿੱਚ ਵੱਖ-ਵੱਖ ਸਕੂਲਾਂ ਦੇ ਵਾਲੀਬਾਲ ਮੁਕਾਬਲੇ ਕਰਵਾਏ ਗਏ, ਜਿਸ ਵਿੱਚ...
Advertisement
ਨਨਕਾਣਾ ਸਾਹਿਬ ਸਕੂਲ ਦੀਆਂ ਵਿਦਆਰਥਣਾਂ ਨੇ ਸਹੋਦਿਆ ਕੰਪਲੈਕਸ ਲੁਧਿਆਣਾ ਈਸਟ ਖੰਨਾ ਦੁਆਰਾ ਸੱਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰੌਣੀ ਵਿੱਚ ਅੰਡਰ -17 ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿੱਚ ਹਿੱਸਾ ਲਿਆ। ਇਸ ਵਿੱਚ ਵੱਖ-ਵੱਖ ਸਕੂਲਾਂ ਦੇ ਵਾਲੀਬਾਲ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਨਨਕਾਣਾ ਸਾਹਿਬ ਸਮਰਾਲਾ ਦੀਆਂ ਅੰਡਰ-17 ਵਿਦਿਆਰਥਣਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਮਾਲਇੰਦਰ ਸਿੰਘ ਅਤੇ ਸਕੂਲ ਮੈਨੇਜਮੈਂਟ ਕਮੇਟੀ ਨੇ ਪੂਰੀ ਟੀਮ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਨਵਾਵਾਂ ਦਿੱਤੀਆਂ। ਉਨ੍ਹਾਂ ਸਕੂਲ ਡੀ ਪੀ ਈ ਬਰਿੰਦਰਪਾਲ ਸਿੰਘ ਅਤੇ ਹਰਵਿੰਦਰ ਕੌਰ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ।
Advertisement
Advertisement
Advertisement
×

