ਮਜ਼ਦੂਰਾਂ ਤੇ ਆੜ੍ਹਤੀਆਂ ਨੇ ਲੁਧਿਆਣਾ-ਬਠਿੰਡਾ ਰਾਜ ਮਾਰਗ ਜਾਮ ਕੀਤਾ : The Tribune India

ਮਜ਼ਦੂਰਾਂ ਤੇ ਆੜ੍ਹਤੀਆਂ ਨੇ ਲੁਧਿਆਣਾ-ਬਠਿੰਡਾ ਰਾਜ ਮਾਰਗ ਜਾਮ ਕੀਤਾ

ਮਜ਼ਦੂਰਾਂ ਤੇ ਆੜ੍ਹਤੀਆਂ ਨੇ ਲੁਧਿਆਣਾ-ਬਠਿੰਡਾ ਰਾਜ ਮਾਰਗ ਜਾਮ ਕੀਤਾ

ਸੰਤੋਖ ਗਿੱਲ

ਮੁੱਲਾਂਪੁਰ ਦਾਖਾ, 26 ਨਵੰਬਰ

ਟੈਂਡਰ ਘਪਲੇ ਦੇ ਘੇਰੇ ਵਿਚ ਆਏ ਦਰਜਨ ਸ਼ੈਲਰਾਂ ਖ਼ਿਲਾਫ਼ ਚੱਲ ਰਹੀ ਵਿਜੀਲੈਂਸ ਜਾਂਚ ਕਾਰਨ ਉਨ੍ਹਾਂ ਦੇ ਹਿੱਸੇ ਦਾ ਖ਼ਰੀਦ ਕੀਤਾ ਝੋਨਾ ਮੰਡੀਆਂ ਵਿਚ ਫਸਿਆ ਹੋਇਆ ਹੈ, ਜਿਸ ਕਾਰਨ ਮਜ਼ਦੂਰ 10 ਦਿਨ ਤੋਂ ਝੋਨੇ ਦੀ ਰਾਖੀ ਬੈਠੇ ਹਨ। ਇਥੇ ਅਨਾਜ ਮੰਡੀ ਦੀ ਗੱਲਾ ਮਜ਼ਦੂਰ ਯੂਨੀਅਨ ਅਤੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਅੱਜ ਲੁਧਿਆਣਾ-ਬਠਿੰਡਾ ਰਾਜ ਮਾਰਗ ਉੱਪਰ ਅਣਮਿਥੇ ਸਮੇਂ ਦਾ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ ਹੈ। ਕਰੀਬ ਦੋ ਘੰਟੇ ਤੋਂ ਲੱਗੇ ਜਾਮ ਨੂੰ ਦੇਖਦਿਆਂ ਦਾਖਾ ਪੁਲੀਸ ਨੇ ਬਦਲਵੇਂ ਰਸਤਿਆਂ ਰਾਹੀਂ ਆਵਾਜਾਈ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਇਸ ਕਾਰਨ ਪਿੰਡਾਂ ਦੀਆਂ ਲਿੰਕ ਸੜਕਾਂ ਵੀ ਜਾਮ ਹੋ ਗਈਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਸੋਮਵਾਰ ਨੂੰ ਕੀਤੀ ਜਾਣ ਵਾਲੀ ਰੈਲੀ ’ਚ ਵਿਰੋਧੀ ਧਿਰਾਂ ਦੇ 23 ਆਗੂ ਹੋ ਸ...

ਸ਼ਹਿਰ

View All